ਵਿਸ਼ਾਖਾਪਟਨਮ ਸਥਿਤ ਬੰਦਰਗਾਹ ‘ਚ ਦੇਰ ਰਾਤ ਲੱਗੀ ਭਿਆਨਕ ਅੱਗ ⋆ D5 News

ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਸਥਿਤ ਇੱਕ ਬੰਦਰਗਾਹ ਵਿੱਚ ਐਤਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਇਹ ਅੱਗ ਕਿੰਨੀ ਜਾਨਲੇਵਾ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਾਣੀ ‘ਚ ਖੜ੍ਹੀਆਂ 30 ਕਿਸ਼ਤੀਆਂ ਅੱਗ ‘ਚ ਪੂਰੀ ਤਰ੍ਹਾਂ ਸੜ ਗਈਆਂ। ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰ ਲਗਾਉਣੇ ਪਏ। ਫਿਲਹਾਲ ਪੁਲਿਸ ਨੇ ਇਸ ਮਾਮਲੇ…

Read More

ਸੁਰੰਗ ‘ਚ ਹੋਏ ਹਾਦਸੇ ‘ਚ ਫਸੇ 41 ਮਜ਼ਦੂਰਾਂ ਨੂੰ ਅਜੇ ਤੱਕ ਨਹੀਂ ਜਾ ਸਕਿਆ ਕੱਢਿਆ

ਵਾਲੀ ਦੇ ਦਿਨ ਉਤਰਕਾਸ਼ੀ ਦੀ ਉਸਾਰੀ ਅਧੀਨ ਸੁਰੰਗ ‘ਚ ਹੋਏ ਹਾਦਸੇ ‘ਚ ਫਸੇ 41 ਮਜ਼ਦੂਰਾਂ ਨੂੰ ਅਜੇ ਤੱਕ ਨਹੀਂ ਕੱਢਿਆ ਜਾ ਸਕਿਆ ਹੈ। ਅੱਜ ਬਚਾਅ ਦਾ ਨੌਵਾਂ ਦਿਨ ਹੈ। ਬੈਕਅੱਪ ਯੋਜਨਾ ਤਹਿਤ ਸੁਰੰਗ ਦੇ ਉੱਪਰ ਡਰਿਲ ਕਰਨ ਲਈ ਆਰਜ਼ੀ ਸੜਕ ਦਾ ਕੰਮ ਅੰਤਿਮ ਪੜਾਅ ‘ਤੇ ਹੈ।ਸੁਰੰਗ ਦੇ ਉੱਪਰ ਡ੍ਰਿਲ ਕਰਨ ਲਈ ਜਗ੍ਹਾ ਦੀ ਚੋਣ ਕੀਤੀ…

Read More

ਵਿਧਾਇਕ ਸਰਵਨ ਸਿੰਘ ਧੁੰਨ ਦੇ ਭਤੀਜੇ ਨੂੰ ਲੈ ਕੇ ਖੁਲ੍ਹੀਆ ਰਾਜ਼! ⋆ D5 News

ਤਰਨਤਾਰਨ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਤੇ ਇੰਲਜ਼ਾਮ ਲੱਗਾਇਆ ਸੀ ਕਿ ਉਸਦੇ ਸਕੇ ਭਤੀਜੇ ਤੋਂ ਪਾਕਿਸਤਾਨੀ ਡ੍ਰੋਨ ਤੇ 1 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਫੜੀ ਗਈ ਸੀ। ਜਿਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਮੌਜੂਦਾ ਪੰਜਾਬ ਸਰਕਾਰ ਤੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ। ਹੁਣ ਖੇਮਕਰਨ ਤੋਂ ਵਿਧਾਇਕ…

Read More

ਪਰਾਲੀ ਸਾੜਨ ‘ਤੇ ਮਾਮਲਾ ਦਰਜ ਕਰਨ ਤੋਂ ਨਾਰਾਜ਼ 18 ਜਥੇਬੰਦੀਆਂ, ਕਿਹਾ- ਨਹੀਂ ਭਰਾਂਗੇ ਜੁਰਮਾਨਾ ⋆ D5 News

ਅੱਜ ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਰਾਜ ਸਰਕਾਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ। ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ ਪਰੇਸ਼ਾਨ…

Read More

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ⋆ D5 News

ਚੰਡੀਗੜ੍ਹ, 20 ਨਵੰਬਰ, 2023: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਵੇਰੇ 11.00 ਵਜੇ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸੱਦਣ ਦੇ ਨਾਲ-ਨਾਲ ਕੁਝ ਨਵੀਂਆਂ ਨੌਕਰੀਆਂ ਸਿਰਜਣ ਨੂੰ ਲੈ ਕੇ ਫੈਸਲਾ ਹੋ ਸਕਦਾ ਹੈ। Post DisclaimerOpinion/facts in this article…

Read More

ਸਾਬਕਾ ਮੰਤਰੀ ਮਨਪ੍ਰੀਤ ਬਾਦਲ ਵਿਜੀਲੈਂਸ ਸਾਹਮਣੇ ਹੋਣਗੇ ਅੱਜ ਪੇਸ਼

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਉਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰਨਗੇ। Post DisclaimerOpinion/facts in this article are author\’s own and geopunjab.com does not assume any responsibility or…

Read More

ਵਿਜੀਲੈਂਸ ਨੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਪੁੱਛਗਿੱਛ ਲਈ ਭੇਜੇ ਸੰਮਨ

ਵਿਜੀਲੈਂਸ ਨੇ ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਸ਼ਾਮਲ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਹਨ। ਉਨ੍ਹਾਂ ਨੂੰ ਬਠਿੰਡਾ ਵਿਜੀਲੈਂਸ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। Post DisclaimerOpinion/facts in this article are author\’s own and geopunjab.com does not assume any responsibility or liability…

Read More

ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਜਿੱਤਿਆ, ਫਾਈਨਲ ‘ਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

ਵਿਸ਼ਵ ਕੱਪ 2023 ਦੇ ਫਾਈਨਲ ‘ਚ ਭਾਰਤ ਨੂੰ 6 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਐਤਵਾਰ ਨੂੰ ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਟੀਮ ਇੰਡੀਆ 240 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਆਸਟ੍ਰੇਲੀਆਈ ਬੱਲੇਬਾਜ਼ਾਂ…

Read More

ਆਸਟ੍ਰੇਲੀਆ ਨੇ 5ਵੀਂ ਵਾਰ ਜਿੱਤਿਆ ਟਾਸ, ਤੀਜੀ ਵਾਰ ਚੁਣੀ ਗੇਂਦਬਾਜ਼ੀ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਆਸਟਰੇਲੀਆ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ ਪਹਿਲੇ ਓਵਰ ਵਿੱਚ ਬਿਨਾਂ ਕਿਸੇ ਨੁਕਸਾਨ ਦੇ 13 ਦੌੜਾਂ ਬਣਾ ਲਈਆਂ ਹਨ। ਕਪਤਾਨ…

Read More

ਆਸਟ੍ਰੇਲੀਆ ਨੇ ਪਹਿਲਾ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾਂ ⋆ D5 News

ਅਹਿਮਦਾਬਾਦ: ਅੱਜ ਭਾਰਤ-ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਇਨਲ ਮੈਚ ਅਹਿਮਦਾਬਾਦ ਵਿਖੇ ਖੇਡਿਆ ਜਾ ਰਿਹਾ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬਾਲਿੰਗ ਕਰਨ ਦਾ ਫੈਸਲਾਂ ਕੀਤਾ ਹੈ। ਭਾਰਤ-ਆਸਟ੍ਰੇਲੀਆ ਦੋਹਾਂ ਟੀਮਾਂ ਨੇ ਆਪਣੀ ਪਲੇਯਿੰਗ 11 ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। Post DisclaimerOpinion/facts in this article are author\’s own and geopunjab.com does not assume any responsibility…

Read More