158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ ‘ਚ ਸੂਬਾ ਸਰਕਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ
ਪੰਜਾਬ ਦੇ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਮਾਮਲੇ ਵਿੱਚ ਸੂਬਾ ਸਰਕਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸਰਕਾਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਜੁਆਇਨ ਕਰਨ ਦੀ ਮੰਗ ਕੀਤੀ ਹੈ, ਜਿਸ ‘ਤੇ ਹਾਈਕੋਰਟ ਨੇ ਕੋਈ ਅੰਤਰਿਮ ਹੁਕਮ ਦਿੱਤੇ ਬਿਨਾਂ ਸੁਣਵਾਈ ਮੁਲਤਵੀ ਕਰ ਦਿੱਤੀ ਹੈ।ਟਰੈਂਡਿੰਗ ਵੀਡੀਓਜ਼ ਕੁਲਵਿੰਦਰ…
