CM ਭਗਵੰਤ ਮਾਨ ਦੇ ਓ.ਐਸ.ਡੀ ਮਨਜੀਤ ਸਿੰਘ ਸਿੱਧੂ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ!

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਬੀਤੇ ਕੁਝ ਦਿਨਾਂ ਤੋਂ ਪਾਰਟੀ ਦੇ ਅੰਦਰਲੇ ਹਾਲਾਤ ਨੂੰ ਦੇਖਦੇ ਹੋਏ ਅਤੇ ਆਪਸੀ ਤਕਰਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਮਨਜੀਤ ਸਿੰਘ ਸਿੱਧੂ ਨੇ ਦੇਰ ਸ਼ਾਮ ਆਪਣੇ ਅਹੂਦੇ ਤੋਂ ਅਸਤੀਫ਼ਾ ਦੇ ਦਿੱਤਾ, ਜਿਸ ਨੂੰ ਲੈ ਕੇ ਅਜੇ ਸਥਿਤੀ ਸਪਸ਼ਟ ਤਾਂ ਨਹੀਂ ਹੋ…

Read More

ਸੜਕ ਹਾਦਸਿਆਂ ‘ਚ ਪੰਜਾਬ ਦੇਸ਼ ‘ਚ ਤੀਜੇ ਨੰਬਰ ‘ਤੇ, ਲੁਧਿਆਣਾ ‘ਚ 78% ਮੌਤਾਂ

ਸੜਕ ਹਾਦਸਿਆਂ ਵਿੱਚ ਪੰਜਾਬ ਦੇਸ਼ ਭਰ ਵਿੱਚ ਤੀਜੇ ਨੰਬਰ ’ਤੇ ਹੈ। ਪੰਜਾਬ ਵਿੱਚ ਮੌਤ ਦਰ 77.5 ਫੀਸਦੀ ਹੈ, ਜਦੋਂ ਕਿ ਰਾਸ਼ਟਰੀ ਔਸਤ ਮੌਤ ਦਰ 28 ਫੀਸਦੀ ਹੈ। ਮਿਜ਼ੋਰਮ ਵਿੱਚ ਸਭ ਤੋਂ ਵੱਧ ਮੌਤ ਦਰ (85 ਪ੍ਰਤੀਸ਼ਤ) ਹੈ ਅਤੇ ਉਸ ਤੋਂ ਬਾਅਦ ਬਿਹਾਰ (82.4 ਪ੍ਰਤੀਸ਼ਤ) ਹੈ। Post DisclaimerOpinion/facts in this article are author\’s own and geopunjab.com…

Read More

ਬਰਤਾਨੀਆ ’ਚ ਸਿੱਖ ਮੁੰਡੇ ਦੀ ਸੜਕ ’ਤੇ ਲੜਾਈ ਦੌਰਾਨ ਹੱਤਿਆ ⋆ D5 News

ਲੰਡਨ ’ਚ ਸੜਕ ’ਤੇ ਲੜਾਈ ਦੌਰਾਨ ਇਕ ਸਿੱਖ ਮੁੰਡੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੈਟ੍ਰੋਪੋਲਿਟਨ ਪੁਲਿਸ ਨੇ ਉਸਦੀ ਪਛਾਣ ਸਿਮਰਜੀਤ ਸਿੰਘ ਨਾਗਪਾਲ ਦੇ ਰੂਪ ’ਚ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਚਾਰ ਲੋਕਾਂ ਨੂੰ ਹੱਤਿਆ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ’ਚ ਇਕ ਬਜ਼ੁਰਗ ਵੀ ਸ਼ਾਮਲ ਹੈ। ਇਹ ਵਾਰਦਾਤਹਾਉਂਸਲੋ…

Read More

ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਦੀਪਕ ਟੀਨੂੰ ਫਰਾਰ ਮਾਮਲੇ ਚ ਬਰਖ਼ਾਸਤ ਸਾਬਕਾ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਮਿਲੀ ਜ਼ਮਾਨਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਦੀਪਕ ਟੀਨੂੰ ਦਾ ਪਿੱਛਾ ਕਰਨ ਵਾਲੇ ਸਾਬਕਾ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 25 ਜਨਵਰੀ ਤੱਕ ਜ਼ਮਾਨਤ ਮਨਜ਼ੂਰ ਕਰ ਲਈ ਹੈ। ਪ੍ਰਿਤਪਾਲ ਸਿੰਘ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸੀ। Post DisclaimerOpinion/facts in this article are author\’s own and geopunjab.com…

Read More

ਅੰਮ੍ਰਿਤਸਰ ‘ਚ ASI ਦੀ ਗੋਲੀ ਮਾਰ ਕੇ ਹੱਤਿਆ ⋆ D5 News

ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਵਿਖੇ ਤਾਇਨਾਤ ਏ.ਐਸ.ਆਈ. ਮ੍ਰਿਤਕ ਦੀ ਪਛਾਣ ਏਐਸਆਈ ਸਰੂਪ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਸਰੂਪ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਕਤਲ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ…

Read More

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਦੋਵੇਂ ਜ਼ਮਾਨਤ ਪਟੀਸ਼ਨਾਂ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪੰਜਾਬ ਹਰਿਆਣਾ ਹਾਈਕੋਰਟ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਦੋਵੇਂ ਜ਼ਮਾਨਤ ਪਟੀਸ਼ਨਾਂ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਖਹਿਰਾ ਨੇ NDPS ਮਾਮਲੇ ‘ਚ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਦੂਜੀ ਪਟੀਸ਼ਨ ਵਿਚ ਉਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਉਸ ਨੂੰ ਕਿਸੇ ਹੋਰ ਮਾਮਲੇ ਵਿਚ ਫਸ ਸਕਦੀ ਹੈ, ਇਸ ਲਈ ਉਸ…

Read More

ਵਿਅਕਤੀ ਨੇ ਆਪਣੇ ਤਿੰਨ ਬੱਚਿਆਂ ਸਮੇਤ ਨਹਿਰ ‘ਚ ਮਾਰੀ ਛਾਲ ⋆ D5 News

ਸ੍ਰੀ ਮੁਕਤਸਰ ਸਾਹਿਬ ਦੇ ਨੇੜੇ ਪਿੰਡ ਭੁੱਲਰ ਕੋਲੋ ਲੰਘਦੀਆਂ ਨਹਿਰਾਂ ਵਿੱਚ ਅੱਜ ਇਕ ਵਿਅਕਤੀ ਨੇ ਆਪਣੇ ਤਿੰਨ ਬੱਚਿਆਂ ਸਮੇਤ ਛਲਾਂਗ ਲਗਾ ਦਿੱਤੀ। ਇਹ ਵਿਅਕਤੀ ਰਾਜਸਥਾਨ ਨਾਲ ਸਬੰਧਿਤ ਹੈ। ਇਸ ਤੋਂ ਬਾਅਦ ਕਿਸੇ ਰਾਹਗੀਰ ਵੱਲੋਂ ਇਹ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ।ਇਸ ਤੋਂ ਬਾਅਦ ਜਦੋਂ ਪੁਲਿਸ ਮੌਕੇ ਉੱਤੇ ਪੁੱਜੀ ਤਾਂ ਨਹਿਰ ਕਿਨਾਰੇ ਕੁਝ ਕੱਪੜੇ, ਮੋਬਾਈਲ ਅਤੇ ਹੋਰ…

Read More

1 ਨਵੰਬਰ ਨੂੰ ਪੀ ਏ ਯੂ ਲੁਧਿਆਣਾ ਵਿਚ ਹੋਈ ਬਹਿਸ ਮਾਮਲੇ ਚ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ

ਚੰਡੀਗੜ੍ਹ, 17 ਨਵੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ 5 ਦਿਨਾਂ ਵਿਚ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿਚ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ 1 ਨਵੰਬਰ ਨੂੰ ਪੀ ਏ ਯੂ ਲੁਧਿਆਣਾ ਵਿਚ ਹੋਈ ਬਹਿਸ…

Read More

ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਣਕ ਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਕੀਤਾ ਫੈਸਲਾ

ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਦੇ ਗਰੀਬਾਂ ਲਈ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਦੀ ਸਕੀਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਸਕੀਮ ਦੀ ਰੂਪ-ਰੇਖਾ ਨੂੰ ਹਰੀ ਝੰਡੀ ਦੇ…

Read More

ਗੈਂਗਸਟਰ ਲਾਰੈਂਸ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਦਿੱਤੀ ਫਿਰੌਤੀ :- ਬਲਕੌਰ ਸਿੰਘ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਲੀ ਜੇਲ੍ਹ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਆਪਣੇ ਪੁੱਤਰ ਸਿੱਧੂ ਦੇ ਕਤਲ ਦੀ…

Read More