ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਣਾ ਹੈ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਸੈਮੀਫਾਈਨਲ
ਚਾਰ ਸਾਲ, ਚਾਰ ਮਹੀਨੇ ਅਤੇ ਪੰਜ ਦਿਨਾਂ ਬਾਅਦ ਇਤਿਹਾਸ ਆਪਣੇ ਆਪ ਨੂੰ ਦੁਹਰਾਉਣ ਜਾ ਰਿਹਾ ਹੈ। ਵਨਡੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਣਾ ਹੈ। ਪਿਛਲੇ ਵਨਡੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਵੀ 10 ਜੁਲਾਈ, 2019 ਨੂੰ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਹੋਇਆ ਸੀ। ਕਈ ਤੱਥ ਅਤੇ…
