ਬਠਿੰਡਾ ਜ਼ਿਲ੍ਹੇ ਦੇ ਪਿੰਡ ‘ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ ⋆ D5 News

ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ  ਵਿੱਚ ਇੱਕ ਡੇਰੇ ਵਿੱਚ ਗੁਟਖਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਡੇਰੇ ਦੇ ਪਾਠੀ ਦੇ ਕਮਰੇ ਵਿੱਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ। ਜਦੋਂ ਇਹ ਮਾਮਲਾ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਦੇ ਧਿਆਨ ਵਿੱਚ ਆਇਆ ਤਾਂ ਪੰਜ ਪਿਆਰਿਆਂ ਨੇ ਡੇਰੇ ਵਿੱਚ…

Read More

ਟਰੂਡੋ ਨੇ ਨਵੀਂ ਦਿੱਲੀ ‘ਤੇ 40 ਡਿਪਲੋਮੈਟਾਂ ਨੂੰ ਕੱਢ ਕੇ ਵਿਆਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਭਾਰਤ ਦੀ ਸ਼ਮੂਲੀਅਤ ‘ਤੇ ਇਕ ਵਾਰ ਫਿਰ ਬਿਆਨ ਦਿੱਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੀਂ ਦਿੱਲੀ ‘ਤੇ 40 ਡਿਪਲੋਮੈਟਾਂ ਨੂੰ ਕੱਢ ਕੇ ਵਿਆਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਇਹ ਵੀ ਕਿਹਾ ਗਿਆ ਹੈ ਕਿ ਹਰਦੀਪ ਨਿੱਝਰ ਦੇ ਕਤਲ ਦੀ ਜਾਂਚ…

Read More

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਘਬੀਰ ਸਿੰਘ ਵੱਲੋਂ ਰਾਜੋਅਣਾ ਨੂੰ ਅਪੀਲ

ਬਲਵੰਤ ਸਿੰਘ ਰਾਜੋਆਣਆ ਵੱਲੋਂ ਭੁੱਖ ਹੜਤਾਲ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਘਬੀਰ ਸਿੰਘ ਵੱਲੋਂ ਰਾਜੋਅਣਾ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਰਾਜੋਆਣਾ ਕੋਈ ਵੀ ਅਜਿਹਾ ਕਦਮ ਨਾ ਚੁੱਕਣ ਜੋ ਉਨ੍ਹਾਂ ਦੀ ਜ਼ਿੰਦਗੀ ਅਤੇ ਕੌਮ ਲਈ ਚਿੰਤਾ ਵਾਲਾ ਹੋਵੇ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ…

Read More

ਸੀ.ਐਮ ਮਾਨ ਨੇ ਦੀਵਾਲੀ ‘ਤੇ ਨੌਜਵਾਨਾਂ ਨੂੰ ਦਿੱਤਾ ਤੋਹਫ਼ਾ ⋆ D5 News

ਦੀਵਾਲੀ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੇ ਇਕ ਵਾਰ ਫਿਰ ਨੌਕਰੀਆਂ ਦਾ ਤੋਹਫਾ ਦਿੱਤਾ ਹੈ। ਸਰਕਾਰ ਨੇ ਪੁਲਿਸ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਨੇ 583 ਲੜਕੇ-ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ‘ਚ ਚੋਣ ਪ੍ਰਚਾਰ ਦੌਰਾਨ ਕਰੀਬ 37600…

Read More

ਉੱਤਰਾਖੰਡ ਸੁਰੰਗ ‘ਚ ਫਸੇ 40 ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ, ਪਾਈਪਾਂ ਰਾਹੀਂ ਦਿੱਤੀ ਜਾ ਰਹੀ ਆਕਸੀਜਨ

ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਕੱਲ ਸਵੇਰੇ ਇੱਕ ਨਿਰਮਾਣ ਅਧੀਨ ਸੁਰੰਗ ਦਾ ਇੱਕ ਹਿੱਸਾ ਟੁੱਟ ਗਿਆ। ਜਿਸ ਤੋਂ ਬਾਅਦ ਸੁਰੰਗ ਦੇ ਅੰਦਰ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਰਾਤ ਭਰ ਮਲਟੀ-ਏਜੰਸੀ ਆਪਰੇਸ਼ਨ ਚਲਾਇਆ ਗਿਆ। ਦੱਸ ਦਈਏ ਕਿ ਉੱਤਰਕਾਸ਼ੀ ਜ਼ਿਲੇ ਦੇ ਸਿਲਕਿਆਰਾ ‘ਚ ਬ੍ਰਹਮਾਖਲ-ਯਮੁਨੋਤਰੀ ਰਾਸ਼ਟਰੀ ਰਾਜਮਾਰਗ ‘ਤੇ ਇਕ ਨਿਰਮਾਣ ਅਧੀਨ ਸੁਰੰਗ ਕੱਲ੍ਹ ਸਵੇਰੇ 5 ਵਜੇ ਦੇ ਕਰੀਬ ਡਿੱਗ…

Read More

ਤਸਕਰ ਖਿਲਾਫ ਵਿਸ਼ੇਸ਼ ਅਦਾਲਤ ‘ਚ ਚਾਰਜਸ਼ੀਟ ਦਾਇਰ ⋆ D5 News

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਸਰਹੱਦ ਪਾਰ ਤੋਂ ਤਸਕਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਪਿਸਤੌਲ ਖ਼ਿਲਾਫ਼ ਚਾਰਜਸ਼ੀਟ ਮੁਹਾਲੀ, ਪੰਜਾਬ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਦਾਇਰ ਕੀਤੀ…

Read More

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਕਿਸਾਨਾਂ ਦੀ ਬੁਲਾਈ ਮੀਟਿੰਗ, ਮੰਤਰੀ ਹਰਪਾਲ ਚੀਮਾ 22 ਨਵੰਬਰ ਨੂੰ 5 ਯੂਨੀਅਨਾਂ ਨਾਲ ਕਰਨਗੇ ਗੱਲਬਾਤ

ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਕੈਬਨਿਟ ਦੀ ਸਬ-ਕਮੇਟੀ ਨਾਲ ਹੋਵੇਗੀ। ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With…

Read More

ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਸੁਰੰਗ ਵਿੱਚ 36 ਮਜ਼ਦੂਰ ਫਸੇ ⋆ D5 News

ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਇੱਕ ਸੁਰੰਗ ਵਿੱਚ 36 ਮਜ਼ਦੂਰ ਫਸੇ ਹੋਏ ਹਨ। ਇਹ ਸੁਰੰਗ ਵਿੱਚ ਢਿੱਗਾਂ ਡਿੱਗਣ ਕਾਰਨ ਵਾਪਰਿਆ। ਯਮੁਨੋਤਰੀ ਨੈਸ਼ਨਲ ਹਾਈਵੇ ‘ਤੇ ਸੜਕ ਨਿਰਮਾਣ ਦਾ ਕੰਮ ਚੱਲ ਰਿਹਾ ਹੈ। ਇਸ ਤਹਿਤ ਸਿਲਕਿਆਰਾ ਤੋਂ ਦੰਦਲਗਾਓਂ ਤੱਕ ਇੱਕ ਸੁਰੰਗ ਵੀ ਬਣਾਈ ਜਾ ਰਹੀ ਹੈ। ਸੂਚਨਾ ਮਿਲਦੇ ਹੀ ਬਚਾਅ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਮਜ਼ਦੂਰਾਂ ਨੂੰ…

Read More

ਵਿਸ਼ਵ ਕੱਪ ‘ਚੋਂ ਪਾਕਿਸਤਾਨ ਬਾਹਰ, ਸੈਮੀਫਾਈਨਲ ‘ਚ ਭਾਰਤ-ਨਿਊਜ਼ੀਲੈਂਡ ਵਿਚਾਲੇ ਹੋਵੇਗਾ ਮੁਕਾਬਲਾ

ਪਾਕਿਸਤਾਨ ਦੀ ਟੀਮ ਆਖਿਰਕਾਰ ਵਿਸ਼ਵ ਕੱਪ ਤੋਂ ਬਾਹਰ ਹੋ ਗਈ। ਕੋਲਕਾਤਾ ਦੇ ਈਡਨ ਗਾਰਡਨ ‘ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਉਸ ਨੇ 50 ਓਵਰਾਂ ਵਿੱਚ ਨੌਂ ਵਿਕਟਾਂ ਤੇ 337 ਦੌੜਾਂ ਬਣਾਈਆਂ। ਪਾਕਿਸਤਾਨ ਨੂੰ ਸੈਮੀਫਾਈਨਲ ‘ਚ ਪਹੁੰਚਣ ਲਈ ਇਹ ਮੈਚ 6.2 ਓਵਰਾਂ (38 ਗੇਂਦਾਂ) ‘ਚ ਜਿੱਤਣਾ ਸੀ। ਇਹ ਉਸ ਲਈ…

Read More

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਹੋਇਆ ਰਿਲੀਜ਼, 30 ਮਿੰਟਾਂ ‘ਚ 15 ਲੱਖ ਵਿਊਜ਼, ਮੌਤ ਤੋਂ ਬਾਦ 5ਵਾਂ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਇਸ ਦੇ ਰਿਲੀਜ਼ ਹੋਣ ਤੋਂ ਲਗਭਗ 15 ਮਿੰਟ ਪਹਿਲਾਂ, ਲਗਭਗ 60 ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ 2.96 ਲੱਖ ਲਾਈਕਸ ਮਿਲ ਚੁੱਕੇ ਸਨ। ਇਸ ਦੇ ਨਾਲ ਹੀ ਇਸ ਪ੍ਰੀਮੀਅਰ ਨੂੰ ਯੂਟਿਊਬ ‘ਤੇ 4 ਲੱਖ ਲੋਕਾਂ ਨੇ ਲਾਈਵ ਦੇਖਿਆ।ਇਸ ਗੀਤ ਨੂੰ ਪਹਿਲੇ 1…

Read More