ਕੈਨੇਡਾ ਦੇ ਐਡਮਿੰਟਨ ਸ਼ਹਿਰ ‘ਚ ਇਕ ਸਿੱਖ ਵਿਅਕਤੀ ਤੇ ਉਸ ਦੇ 11 ਸਾਲਾ ਬੇਟੇ ਦੀ ਗੋਲੀ ਮਾਰ ਕੇ ਹੱਤਿਆ

ਟੋਰਾਂਟੋ। ਕੈਨੇਡਾ ਦੇ ਐਡਮਿੰਟਨ ਸ਼ਹਿਰ ‘ਚ ਇਕ ਸਿੱਖ ਵਿਅਕਤੀ ਅਤੇ ਉਸ ਦੇ 11 ਸਾਲਾ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਰਪ੍ਰੀਤ ਸਿੰਘ ਉੱਪਲ (41) ਅਤੇ ਉਸਦੇ ਪੁੱਤਰ ਦੀ ਇੱਕ ਸ਼ਾਪਿੰਗ ਪਲਾਜ਼ਾ ਵਿੱਚ ਇੱਕ ਗੈਸ ਸਟੇਸ਼ਨ ਦੇ ਬਾਹਰ ਦਿਨ-ਦਿਹਾੜੇ ਉਨ੍ਹਾਂ ਦੀ ਗੱਡੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਡਮਿੰਟਨ ਪੁਲਿਸ…

Read More

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅੱਜ ਹੋਵੇਗਾ ਰਿਲੀਜ਼ ⋆ D5 News

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅੱਜ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਪ੍ਰਸ਼ੰਸਕ ਅੱਜ ਗੀਤ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ…

Read More

ਇਟਲੀ ‘ਚ ਇਕ ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ ‘ਚ ਇਕ ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਹ ਨੌਜਵਾਨ ਆਪਣੀ ਗੱਡੀ ‘ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ । ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ‘ਚ ਤਿਲਕ ਗਈ ਅਤੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ…

Read More

ਕਿਸਾਨਾਂ ਨੇ ਪਰਾਲੀ ਨੂੰ ਅੱਗ ਲਵਾਉਣ ਦਾ ਮਾਮਲਾ :- ਸਾਰੇ ਕਿਸਾਨ ਦੇਰ ਸ਼ਾਮ ਬਠਿੰਡਾ ਦੀ ਕੇਂਦਰੀ ਜੇਲ ਚੋਂ ਰਿਹਾਅ

75 ਲੋਕਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਭੇਜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਤਾਰ ਥਾਣਾ ਨੇਹੀਆ ਵਾਲਾ ਸਾਹਮਣੇ ਧਰਨਾ ਲਾਇਆ ਹੋਇਆ ਸੀ। ਲਗਾਤਾਰ ਕਿਸਾਨ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਮੀਟਿੰਗਾਂ ਚੱਲ ਰਹੀਆਂ ਸਨ। ਅੱਜ ਇਸ ਮਾਮਲੇ ‘ਤੇ ਸਹਿਮਤੀ ਹੋਣ ਤੋਂ ਬਾਅਦ ਸਾਰੇ ਕਿਸਾਨਾਂ ਨੂੰ ਦੇਰ ਸ਼ਾਮ ਬਠਿੰਡਾ ਦੀ ਕੇਂਦਰੀ ਜੇਲ ਵਿੱਚੋਂ…

Read More

ਲੁਧਿਆਣਾ ਰੇਲਵੇਜੀਆਰਪੀ ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਗਸ਼ਤ ਦੌਰਾਨ 2 ਕਿਲੋ ਨਜਾਇਜ਼ ਸੋਨਾ ਕੀਤਾ ਬਰਾਮਦ

ਸ਼ਨੀਵਾਰ ਨੂੰ ਜੀਆਰਪੀ ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਗਸ਼ਤ ਦੌਰਾਨ ਦੋ ਸੋਨੇ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਟਾਟਾ ਮੁਰੀ ਐਕਸਪ੍ਰੈਸ ਗੱਡੀ ਰਾਹੀਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਉਤਰੇ ਸਨ। ਪੁਲਿਸ ਚੈਕਿੰਗ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਫੜੇ ਗਏ। ਇਹ ਦੋਵੇਂ ਮੁਲਜ਼ਮ ਇਲਾਹਾਬਾਦ ਤੋਂ ਇਹ…

Read More

ਹਾਈਕੋਰਟ ਲਾਰੇਂਸ ਬਿਸ਼ਨੋਈ ਦੀ ਧਮਕੀ ਭਰੀ ਫੋਨ ਕਾਲ ‘ਤੇ ਸਖ਼ਤੀ, ਪੰਜਾਬ ਪੁਲਿਸ ਤੋਂ ਮੰਗੀ ਰਿਪੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇੱਕ ਮਿਲਟਰੀ ਇੰਜੀਨੀਅਰਿੰਗ ਸਰਵਿਸਿਜ਼ (ਐਮਈਐਸ) ਦੇ ਠੇਕੇਦਾਰ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ, ਜਿਸ ਵਿੱਚ ਲਾਰੈਂਸ ਬਿਸ਼ਨੋਈ ਵੀ ਸ਼ਾਮਲ ਹਨ, ਦੀਆਂ ਧਮਕੀਆਂ ਵਾਲੀਆਂ ਕਾਲਾਂ ਪ੍ਰਾਪਤ ਕਰਨ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਰਿਪੋਰਟ ਦੱਸ ਦੇਵੇ ਕਿ ਕੀ ਕਾਲ ਦੇ…

Read More

ਆਜ਼ਾਦੀ ਦੀ ਲੜਾਈ ‘ਚ ਜਾਨਾਂ ਕੁਰਬਾਨ ਕਰਨ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਮਾਨਤਾ, ਲੋਕਾਂ ਤੋਂ ਮੰਗੀ ਮਦਦ

ਹੁਣ ਦੇਸ਼ ਦੀ ਆਜ਼ਾਦੀ ਦੀ ਲੜਾਈ ‘ਚ ਜਾਨਾਂ ਵਾਰਨ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਵੀ ਮਿਲੇਗੀ ਮਾਨਤਾ ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉਥੇ ਸਾਰੇ ਸ਼ਹੀਦਾਂ ਦੇ ਨਾਂ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸ਼ਹੀਦਾਂ ਦੀ ਸੂਚੀ ਤਿਆਰ ਕੀਤੀ ਹੈ।ਹੁਣ ਸਰਕਾਰ ਨੇ ਉਨ੍ਹਾਂ ਸ਼ਹੀਦਾਂ ਦਾ ਪਤਾ…

Read More

ਪਨੂੰ ਦੀ ਧਮਕੀ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਦੀ ਸੁਰੱਖਿਆ ਵਧਾਈ

ਅੰਮ੍ਰਿਤਸਰ, 11 ਨਵੰਬਰ, ਗੁਰਪਤਵੰਤ ਸਿੰਘ ਪੰਨੂ ਵੱਲੋਂ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਅਲਰਟ ਜਾਰੀ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਨੂ ਦੀ…

Read More

CM ਮਾਨ ਨੇ ‘ਦੀਵਾਲੀ ਦੇ ਤੋਹਫ਼ੇ’ ਵਜੋਂ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 10 ਨਵੰਬਰ 2023 – ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ…

Read More

ਗੈਂਗਸਟਰ ਦਿਲੇਰ ਕੋਟੀਆ ਸੈਕਰਾਮੈਂਟੋ ਤੋਂ ਗ੍ਰਿਫਤਾਰ ⋆ D5 News

ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਕੇਸ ਵਿੱਚ ਭਗੌੜੇ ਬੰਬੀਹਾ ਗੈਂਗ ਦੇ ਸਰਗਰਮ ਬਦਨਾਮ ਗੈਂਗਸਟਰ ਦਿਲੇਰ ਕੋਟੀਆ ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਦਲੇਰ ਕੋਟੀਆ ਨੂੰ ਲੈ ਕੇ ਭਾਰਤੀ ਏਜੰਸੀਆਂ ਲਗਾਤਾਰ ਇੰਟਰ-ਪੋਲ ਦੇ ਸੰਪਰਕ ਵਿੱਚ ਸਨ। ਉਸ ਨੂੰ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕੋਟੀਆ ਨੇ ਭਾਰਤ ਵਿੱਚ ਕਈ…

Read More