ਮਨੀਸ਼ ਸਿਸੋਦੀਆ ਨੂੰ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ
ਰੌਜ਼ ਐਵੇਨਿਊ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਭਲਕੇ 11 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਸਿਸੋਦੀਆ ਨੇ ਆਪਣੀ ਬਿਮਾਰ ਪਤਨੀ ਨੂੰ ਪੰਜ ਦਿਨਾਂ ਦੀ ਹਿਰਾਸਤ ਦੌਰਾਨ ਮਿਲਣ ਦੀ ਇਜਾਜ਼ਤ ਦੇਣ ਲਈ ਅਰਜ਼ੀ ਦਾਇਰ ਕੀਤੀ…
