ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਗਲਤ ਬਿਆਨਬਾਜੀ ਕਰ ਰਹੇ ਹਨ :-ਤਰੁਣ ਚੁੱਘ
ਚੰਡੀਗੜ੍ਹ (ਬਿੰਦੂ ਸਿੰਘ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਤੇ ਬਿਆਨ ਦੀ ਨਿੰਦਾ ਕਰਦੇ ਹੋਏ ,ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬੀਆਂ ਦਾ ਵਿਸ਼ਵਾਸ ਹੋ ਚੁੱਕੀ ਹੈ ਤੇ ਮੁੱਖ ਮੰਤਰੀ ਜੀ ਨੂੰ ਪਤਾ ਲੱਗ ਚੁੱਕਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ…
