ਧਾਮੀ ਬਣੇ ਤੀਸਰੀ ਵਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ⋆ D5 News
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਹੀ ਜਾਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਬਣ ਗਏ ਹਨ। ਬੁੱਧਵਾਰ ਨੂੰ ਹੋਈਆਂ ਚੋਣਾਂ ‘ਚ ਉਹ ਤੀਜੀ ਵਾਰ ਪ੍ਰਧਾਨ ਚੁਣੇ ਗਏ। ਧਾਮੀ ਨੂੰ ਕੁੱਲ 101 ਵੋਟਾਂ ਮਿਲੀਆਂ। ਉਨ੍ਹਾਂ ਦੇ ਖ਼ਿਲਾਫ਼ ਚੋਣ ਲੜਨ ਵਾਲੇ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਮਿਲੀਆਂ। ਘੁੰਨਸ…
