ਡੀਜੀਪੀ ਵੀਕੇ ਭਾਵੜਾ ਨੂੰ ਗੈਰ-ਕਾਨੂੰਨੀ ਕੰਮ ਕਰਨ ਲਈ ਕੀਤਾ ਗਿਆ ਮਜਬੂਰ: ਮਜੀਠੀਆ ⋆ D5 News
ਚੰਡੀਗੜ੍ਹ: indian express ‘ਚ ਅੱਜ ਛੱਪੀ ਇਕ ਖ਼ਬਰ ਮੁਤਾਬਕ ਡੀਜੀਪੀ ਵੀਕੇ ਭਾਵੜਾ ਨੇ ਮੌਜੂਦਾ ਭਗਵੰਤ ਮਾਨ ਸਰਕਾਰ ਬਾਰੇ ਵੱਡੇ ਖੁਲਾਸੇ ਕੀਤੇ ਹਨ। ਇਸ ਖੁਲਾਸੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਿਧਾਇਕ ਬਿਕਰਮ ਮਜੀਠੀਆ ਨੇ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਆਪਣੇ ਸ਼ੋਸ਼ਲ ਮੀਡੀਆ ਤੇ ਲਿਖਿਆ ਕਿ “ਡੀਜੀਪੀ ਵੀਕੇ ਭਾਵੜਾ ਨੇ ਸਨਸਨੀਖੇਜ਼ ਖੁਲਾਸੇ ਕੀਤੇ ਹਨ ਕਿ ਉਨ੍ਹਾਂ…
