ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹ ਡਾ: ਗੁਰਵੀਨ ਕੌਰ ਨਾਲ ਮੋਹਾਲੀ ਦੇ ਨਵਾਂਗਾਓਂ ਸਥਿਤ ਇੱਕ ਰਿਜ਼ੋਰਟ ਵਿੱਚ ਵਿਆਹ ਕਰਨਗੇ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ‘ਚ ਮੰਗਣੀ…

Read More

ਆਪਣੇ ਖਿਲਾਫ ਗੈਰ-ਕਾਨੂੰਨੀ FIR ਦਰਜ ਕਰਨ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਅਦਾਲਤ ਪਹੁੰਚ ਕਰਨਗੇ ਪਰਮਬੰਸ ਸਿੰਘ ਰੋਮਾਣਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਰੋਮਾਣਾ ਆਪਣੇ ਖਿਲਾਫ ਗੈਰ-ਕਾਨੂੰਨੀ ਐਫਆਈਆਰ ਦਰਜ ਕਰਨ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਵਿਰੁੱਧ ਅਦਾਲਤ ਵਿੱਚ ਪਹੁੰਚ ਕਰਨਗੇ। ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਸਾਈਬਰ ਕਰਾਈਮ ਦੀ ਐਫਆਈਆਰ ਵਿੱਚ ਆਈਪੀਸੀ ਦੀ ਧਾਰਾ 468…

Read More

ਹਾਈਕੋਰਟ ਨੇ ਹੁਣ ਸੁਖਪਾਲ ਖਹਿਰਾ ਦੀ ਜ਼ਮਾਨਤ ਮਾਮਲੇ ‘ਚ ਫੈਸਲਾ 14 ਨਵੰਬਰ ਤੱਕ ਟਾਲਿਆ

ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ। ਸੁਖਪਾਲ ਖਹਿਰਾ ਹੁਣ ਘਰ ਦੀ ਬਜਾਏ ਜੇਲ੍ਹ ਵਿੱਚ ਮਨਾਉਣਗੇ ਦੀਵਾਲੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਸੁਖਪਾਲ ਖਹਿਰਾ ਦੀ ਜ਼ਮਾਨਤ ਮਾਮਲੇ ‘ਚ ਫੈਸਲਾ 14 ਨਵੰਬਰ ਤੱਕ ਟਾਲ ਦਿੱਤਾ ਹੈ। Post DisclaimerOpinion/facts in this article are author\’s own…

Read More

40 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ED ਨੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਕੀਤਾ ਗ੍ਰਿਫਤਾਰ

AAP activists garland Amargarh MLA Jaswant Singh Gajjanmajra’s brother during his visit to Ahmedgarh. Tribune photo ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਿਹਾ ਸੀ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ…

Read More

ਪੰਜਾਬ ਵਜ਼ਾਰਤ ਵੱਲੋਂ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ, ਪੜ੍ਹੋ ਹੋਰ ਕੀ-ਕੀ ਲਏ ਗਏ ਫੈਸਲੇ 

ਚੰਡੀਗੜ੍ਹ, 6 ਨਵੰਬਰ 2023 -ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਵਧ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ। ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ ਜਿਨ੍ਹਾਂ ਦੇ ਇਕਲੌਤੇ ਬੱਚੇ…

Read More

ਸਰਕਾਰ ਵੱਲੋਂ ਬੁਲਾਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਤੇ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਸੁਪਰੀਮ ਕੋਰਟ ‘ਚ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

ਪੰਜਾਬ ‘ਚ ਰਾਜਪਾਲ ਬੀ.ਐੱਲ. ਪੁਰੋਹਿਤ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਸੁਪਰੀਮ ਕੋਰਟ ‘ਚ ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ…

Read More

ਰੈਲੀ ਵਿੱਚ ਦਿੱਤੇ ਗਏ ਨਫਰਤੀ ਭਾਸ਼ਣ ਤੇ ਭਾਜਪਾ ਨੇਤਾ ਸੰਦੀਪ ਦਾਇਮਾ ਨੂੰ ਪਾਰਟੀ ਚੋਂ ਕੱਢਿਆ

ਗੁਰਦੁਆਰਿਆਂ ‘ਤੇ ਵਿਵਾਦਿਤ ਟਿੱਪਣੀ ਕਰਨ ਵਾਲੇ ਭਾਜਪਾ ਨੇਤਾ ਸੰਦੀਪ ਦਾਇਮਾ ਨੇ ਵੀਡੀਓ ਜਾਰੀ ਕਰਕੇ ਮੁਆਫੀ ਮੰਗੀ ਸੀ। ਪਰ ਰਾਜਸਥਾਨ ਭਾਜਪਾ ਨੇ ਦਾਇਮਾ ਨੂੰ ਪਾਰਟੀ ਤੋਂ ਕੱਢ ਦਿੱਤਾ। ਦਿਆਮਾ ਨੇ ਅਲਵਰ ਵਿੱਚ ਇੱਕ ਰੈਲੀ ਦੌਰਾਨ ਇਹ ਭਾਸ਼ਣ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਭਾਜਪਾ ਵੱਲੋਂ ਕਾਰਵਾਈ ਲਈ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਪੰਜਾਬ ਭਾਜਪਾ ਨੇ…

Read More

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ⋆ D5 News

ਚੰਡੀਗੜ੍ਹ, 6 ਨਵੰਬਰ, 2023: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 10.00 ਵਜੇ ਕਮੇਟੀ ਰੂਮ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਮੀਟਿੰਗ ਵਿਚ ਤੀਰਥ ਯਾਤਰਾ ਸਕੀਮ ਮੁੜ ਤੋਂ ਸ਼ੁਰੂ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਮਿਲਣ ਦੇ ਆਸਾਰ ਹਨ। ਸਕੀਮ ਤਹਿਤ ਬਜ਼ੁਰਗਾਂ ਨੂੰ ਬੱਸਾਂ ਤੇ…

Read More

ਭਾਰਤ ਨੇ ਦੱਖਣੀ ਅਫ਼ਰੀਕਾਂ ਨੂੰ 243 ਦੌੜਾਂ ਨਾਲ ਹਰਾਇਆ, ਵਿਸ਼ਵ ਕੱਪ ‘ਚ ਲਗਾਤਾਰ 8ਵੀ ਜਿੱਤ ⋆ D5 News

IND VS SA World Cup 2023: ਅੱਜ ਵਿਸ਼ਵ ਕੱਪ ਵਿਚ ਭਾਰਤ-ਦੱਖਣੀ ਅਫਰੀਕਾ ਵਿਚਾਲੇ ਕੋਲਕਾਤਾ ਵਿਚ ਮੈਚ ਖੇਡਿਆ ਗਿਆ। ਇਹ ਮੈਚ ਭਾਰਤ ਨੇ 243 ਨਾਲ ਜਿੱਤ ਲਿਆ ਹੈ। ਭਾਰਤ ਨੇ ਪਹਿਲਾ ਬੱਲੇਬਾਜੀ ਕਰਦੇ ਹੋਏ ਦੱਖਣੀ ਅਫ਼ਰੀਕਾ ਸਾਹਮਣੇ 327 ਦੌੜਾਂ ਦਾ ਟੀਚਾ ਰੱਖਿਆ, ਜਿਸ ਦੇ ਜਵਾਬ ‘ਚ ਦੱਖਣੀ ਅਫ਼ਰੀਕਾ ਦੀ ਟੀਮ 83 ਦੌੜਾਂ ‘ਚ ਹੀ ਆਲਆਊਟ ਹੋ…

Read More

ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ

ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਗ੍ਰਿਫਤਾਰ ਤਸਕਰ ਦੇ ਗਿੱਟੇ ’ਤੇ ਵੱਜੀ ਸੱਟ : ਡੀਜੀਪੀ ਗੌਰਵ ਯਾਦਵ  ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਆਸ: ਐਸਐਸਪੀ ਤਰਨਤਾਰਨ ਅਸ਼ਵਨੀ ਕਪੂਰ ਚੰਡੀਗੜ੍ਹ/ਤਰਨਤਾਰਨ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ…

Read More