ਗੁਰਮੀਤ ਸਿੰਘ ਖੁੱਡੀਆਂ ⋆ D5 News

ਚੰਡੀਗੜ੍ਹ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ ਹੁਣ ਤੱਕ 8736.8 ਕੁਇੰਟਲ ਬੀਜਾਂ…

Read More

ਸੰਦੀਪ ਦਾਇਮਾ ਨੂੰ ਬੀਜੇਪੀ ਨੇ ਪਾਰਟੀ ‘ਚੋਂ ਕੱਢਿਆ ਬਾਹਰ ⋆ D5 News

ਨਵੀਂ ਦਿੱਲੀ: ਬੀਜੇਪੀ ਨੇ ਵੱਡੀ ਕਾਰਵਾਈ ਕਰਦੇ ਹੋਏ ਰਾਜਸਥਾਨ ਵਿੱਚ ਗੁਰਦੁਆਰਿਆਂ ਅਤੇ ਮਸਜਿਦਾਂ ਬਾਰੇ ਨਫ਼ਰਤ ਭਰੇ ਬਿਆਨ ਦੇਣ ਵਾਲੇ ਭਾਜਪਾ ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਹਲਾਂਕਿ ਸੰਦੀਪ ਦਾਇਮਾ ਵੱਲੋਂ ਆਪਣੇ ਇਸ ਵਿਵਾਦਤ ਬਿਆਨ ਤੇ ਮਾਫ਼ੀ ਮੰਗ ਲਈ ਗਈ ਸੀ। ਪਰ ਪੰਜਾਬ ਵਿਚ ਲਗਾਤਾਰ ਇਹ ਮੁੱਦਾ ਭੱਖਦਾ ਜਾ…

Read More

ਵੱਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ, ਪੜ੍ਹੋ

ਚੰਡੀਗੜ੍ਹ: ਪ੍ਰਦੂਸ਼ਣ ‘ਚ ਹੋ ਰਹੇ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਨੇ ਆਪਣੀ ਐਡਵਾਈਜ਼ਰੀ ਵਿਚ ਲੋਕਾਂ ਨੂੰ ਮਾਸਕ ਪਾਉਣ ਦੀ ਹਿਦਾਇਤ ਦਿੱਤੀ ਹੈ। ਇਸ ਵੱਧਦੇ ਪ੍ਰਦੂਸ਼ਣ ਵਿਚ ਛੋਟੇ ਬੱਚਿਆ ਅਤੇ ਬਜ਼ਰੂਗਾਂ ਨੂੰ ਜ਼ਿਆਦਾ ਖ਼ਤਰਾਂ ਦੱਸਿਆ ਹੈ। ਸਰਕਾਰ ਨੇ ਲਗਭਗ 9 ਦੇ ਕਰੀਬ ਹਿਦਾਇਤਾਂ ਬਾਰੇ ਜ਼ਿਕਰ ਕੀਤਾ ਹੈ।…

Read More

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਵਿੱਚ ਮਹਿਲਾ ਸਿਪਾਹੀਆਂ, ਮਲਾਹਾਂ ਅਤੇ ਹਵਾਈ ਫੌਜੀਆਂ ਲਈ ਛੁੱਟੀਆਂ ਦੇ ਨਿਯਮ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ: ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਵਿੱਚ ਮਹਿਲਾ ਸਿਪਾਹੀਆਂ, ਮਲਾਹਾਂ ਅਤੇ ਹਵਾਈ ਫੌਜੀਆਂ ਲਈ ਜਣੇਪਾ, ਬਾਲ ਦੇਖਭਾਲ ਅਤੇ ਬਾਲ ਗੋਦ ਲੈਣ ਦੀ ਛੁੱਟੀ ਦੇ ਨਿਯਮਾਂ ਨੂੰ ਉਨ੍ਹਾਂ ਦੇ ਅਧਿਕਾਰੀ ਹਮਰੁਤਬਾ ਦੇ ਬਰਾਬਰ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਇਸ ਨਿਯਮ ਦੇ ਜਾਰੀ ਹੋਣ ਨਾਲ, ਅਜਿਹੀਆਂ ਛੁੱਟੀਆਂ ਦੀ ਮਨਜ਼ੂਰੀ ਫੌਜ ਦੀਆਂ ਸਾਰੀਆਂ…

Read More

ਪੰਜਾਬ ਭਾਜਪਾ ਮਹਿਲਾ ਮੋਰਚਾ ਨੇ ਆਪਣੇ ਹੀ ਆਗੂ ਖਿਲਾਫ਼ ਖੋਲ੍ਹੀਆ ਮੋਰਚਾ, ਸ਼ਿਕਾਇਤ ਦਰਜ ⋆ D5 News

ਚੰਡੀਗੜ੍ਹ: ਰਾਜਸਥਾਨ ਬੀਜੇਪੀ ਆਗੂ ਸੰਦੀਪ ਦਾਇਮਾ ਵੱਲੋ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਪੰਜਾਬ ਬੀਜੇਪੀ ਵਿਚ ਗੁੱਸਾ ਦੇਖਣ ਨੂੰ ਮਿੱਲ ਰਿਹਾ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਓਬੀਸੀ ਮੋਰਚਾ ਦੇ ਪ੍ਰਧਾਨ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅੱਜ ਚੰਡੀਗੜ੍ਹ ਪਹੁੰਚੇ। ਜਿਥੇ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 39 ਵਿਚ ਭਾਜਪਾ ਆਗੂ ਸੰਦੀਪ ਦਾਮਿਆ…

Read More

ਰਾਜਸਥਾਨ ਬੀਜੇਪੀ ਆਗੂ ਵਿਵਾਦਤ ਬਿਆਨ ਮਾਮਲਾ, ਬੀਜੇਪੀ ਹਾਈਕਮਾਂਡ ਤੱਕ ਪਹੁੰਚੀ ਗੱਲ

ਚੰਡੀਗੜ੍ਹ: ਰਾਜਸਥਾਨ ਦੇ ਬੀਜੇਪੀ ਆਗੂ ਦੇ ਬਿਆਨ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ। ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਸ ਬਿਆਨ ਬਾਰੇ ਕੇਂਦਰੀ ਲੀਡਰਸ਼ੀਪ ਨਾਲ ਗੱਲ ਕੀਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆਂ ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ “ਸਾਥੀ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਰਾਜਸਥਾਨ ਦੇ ਨੇਤਾ ਦੇ ਗੁੱਸੇ ਨੂੰ ਮੁਆਫ਼ ਨਹੀਂ ਕੀਤਾ ਜਾ…

Read More

ਹਾਦਸੇ ਦਾ ਸ਼ਿਕਾਰ ਹੋਈ ਡੌਲੀ ਕਾਰ, ਲਾੜੇ ਸਮੇਤ ਚਾਰ ਲੋਕਾਂ ਦੀ ਮੌਤ

ਮੋਗਾ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਡੌਲੀ ਕਾਰ ‘ਚ ਸਵਾਰ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ‘ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ…

Read More

ਪਾਕਿਸਤਾਨ ਨਿਊਜ਼ੀਲੈਂਡ ਨੂੰ ਹਰਾ ਕੇ 5ਵੇਂ ਨੰਬਰ ‘ਤੇ ਪਹੁੰਚ ਗਿਆ

ਨਿਊਜ਼ੀਲੈਂਡ ਖਿਲਾਫ 401 ਦੌੜਾਂ ਦੇਣ ਤੋਂ ਬਾਅਦ ਵੀ ਪਾਕਿਸਤਾਨੀ ਟੀਮ ਨੇ ਵਿਸ਼ਵ ਕੱਪ ਦਾ ਮੈਚ DLS ਵਿਧੀ ਰਾਹੀਂ ਜਿੱਤਿਆ। ਬੈਂਗਲੁਰੂ ‘ਚ ਇਸ ਜਿੱਤ ਨਾਲ ਟੀਮ 8 ਮੈਚਾਂ ‘ਚ 8 ਅੰਕਾਂ ਨਾਲ 5ਵੇਂ ਸਥਾਨ ‘ਤੇ ਪਹੁੰਚ ਗਈ ਹੈ। ਨਿਊਜ਼ੀਲੈਂਡ ਦੇ ਵੀ ਇੰਨੇ ਹੀ ਮੈਚਾਂ ਤੋਂ 8 ਅੰਕ ਹਨ ਪਰ ਬਿਹਤਰ ਰਨ ਰੇਟ ਕਾਰਨ ਟੀਮ ਚੌਥੇ ਸਥਾਨ…

Read More

ਅਕਾਲੀ ਦਲ ਦੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਲੋਅਰ ਕੋਰਟ ਤੋਂ ਮਿਲੀ ਜਮਾਨਤ

ਚੰਡੀਗੜ੍ਹ, 4 ਨਵੰਬਰ 2023 : ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਲੋਅਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ…

Read More

ਜੂਨੀਅਰ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਹੋਈ ਚੰਡੀਗੜ੍ਹ ਦੀ ਅਦਾਲਤ ‘ਚ ਸੁਣਵਾਈ

ਜੂਨੀਅਰ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਚੰਡੀਗੜ੍ਹ ਦੀ ਅਦਾਲਤ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਮੁਲਜ਼ਮ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਵੱਲੋਂ ਪੀੜਤ ਵੱਲੋਂ ਦਾਇਰ ਅਰਜ਼ੀਆਂ ਦਾ ਜਵਾਬ ਦਿੱਤਾ ਗਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ। ਪੀੜਤ ਵੱਲੋਂ ਇਹ ਅਰਜ਼ੀ 21 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਦਾਇਰ…

Read More