AIG ਮਾਲਵਿੰਦਰ ਸਿੱਧੂ ਨੂੰ ਜ਼ਮਾਨਤ, ਹੁਣ ਫਿਰੌਤੀ ਤੇ ਧੋਖਾਧੜੀ ਦੇ ਮਾਮਲੇ ‘ਚ ਵਿਜੀਲੈਂਸ ਨੇ ਫੜਿਆ
ਪੰਜਾਬ ਮਨੁੱਖੀ ਅਧਿਕਾਰਾਂ ਦੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। 25 ਅਕਤੂਬਰ ਨੂੰ ਉਸ ਨੂੰ ਮੁਹਾਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਸ ‘ਤੇ ਵਿਜੀਲੈਂਸ ਦੀ ਪੁੱਛਗਿੱਛ ਦੌਰਾਨ ਡੀਐਸਪੀ ਵਰਿੰਦਰ ਸਿੰਘ ਨਾਲ ਵਿਜੀਲੈਂਸ ਦਫ਼ਤਰ ਵਿੱਚ ਹੱਥੋਪਾਈ ਕਰਨ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਸਨ। ਵਰਿੰਦਰ ਸਿੰਘ…
