ਮਜੀਠੀਆ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਉਹਨਾਂ ਨੂੰ ਚਾਂਸਲਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਵਜੋਂ ਦਰੁੱਸਤੀ ਭਰੇ ਕਦਮ ਚੁੱਕਣ ਦੀ ਕੀਤੀ ਅਪੀਲ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਆਸੀ ਬਹਿਸ ਵਾਸਤੇ ਦੁਰਵਰਤੋਂ ਕਰੋ, ਵਾਈਸ ਚਾਂਸਲਰ ਦੀ ਜਵਾਬ ਤਲਬੀ ਕਰੋ ਤੇ ਡੀਨ ਸਟੂਡੈਂਟਯ ਵੈਲਫੇਅਰ ਡਾ. ਨਿਰਮਲ ਜੋੜਾ ਵੱਲੋਂ ਮੰਚ ਸੰਚਾਲਨ ਕਰਨ ’ਤੇ ਉਹਨਾਂ ਨੂੰ ਬਰਖ਼ਾਸਤ ਕਰੋ: ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਕੀਤੀ ਅਪੀਲ ਦੱਸਿਆ ਕਿ 61 ਸਾਲਾਂ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਇਸਦੀ ਦੁਰਵਰਤੋਂ ਸਿਆਸੀ…
