ਰਾਜਪਾਲ ਨੇ ਪਟੀਸ਼ਨ ਤੋਂ ਬਾਅਦ 2 ਬਿੱਲਾਂ ਨੂੰ ਦਿੱਤੀ ਮਨਜ਼ੂਰੀ; 4 ਅਜੇ ਵੀ ਲਟਕ ਰਹੇ ⋆ D5 News
ਮਾਨ ਸਰਕਾਰ ਵੱਲੋਂ ਪੰਜਾਬ ‘ਚ ਵਿਧਾਨ ਸਭਾ ਸੈਸ਼ਨ ਦੀ ਵੈਧਤਾ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਹਾਲਾਂਕਿ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਯੂ-ਟਰਨ ਲੈ ਚੁੱਕੇ ਹਨ। ਹਾਲ ਹੀ ਵਿੱਚ, ਉਸਨੇ ਵਿਧਾਨ ਸਭਾ ਵਿੱਚ ਪਾਸ ਹੋਣ ਲਈ ਤਿਆਰ 3…
