ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ‘ਚ 72 ਘੰਟਿਆਂ ਅੰਦਰ ਸ਼ੂਟਰ ਕਾਬੂ ⋆ D5 News

ਚੰਡੀਗੜ੍ਹ- ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਬਠਿੰਡਾ ਦੇ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ , ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ. ਐਸ.ਏ.ਐਸ.ਨਗਰ, ਡਾ: ਸੰਦੀਪ ਗਰਗ…

Read More

ਪੰਜਾਬੀ ਸੂਬੇ ਦੀ ਵਰ੍ਹੇ 57 ਵਰ੍ਹੇ ਗੰਢ ‘ਤੇ ਚੜ੍ਹਦੇ ਪੰਜਾਬ ਦੇ ਲੋਕ ਪੰਜਾਬ ਦੀ ਦੋ ਵਾਰ ਹੋਈ ਵੰਡ ਦਾ ਸੰਤਾਪ ਹੰਢਾ ਰਹੇ ਹਨ

ਉਜਾਗਰ ਸਿੰਘ ਚੜ੍ਹਦੇ ਪੰਜਾਬ ਦੇ ਲੋਕ ਪੰਜਾਬ ਦੀ ਦੋ ਵਾਰ ਹੋਈ ਵੰਡ ਦਾ ਸੰਤਾਪ ਹੁਣ ਤੱਕ ਹੰਢਾ ਰਹੇ ਹਨ। ਪੰਜਾਬ ਦਿਵਸ ਵਾਲੇ ਦਿਨ ਪੰਜਾਬ ਦੇ ਸਿਆਸਤਦਾਨ 1 ਨਵੰਬਰ 2023 ਨੂੰ ਸਤਲੁਜ ਯਮਨਾ Çਲੰਕ ਨਹਿਰ ਦੇ ਪਾਣੀਆਂ ਦੇ ਮੁੱਦੇ ‘ਤੇ ਬਹਿਬਾਜ਼ੀ ਕਰਨ ਵਿੱਚ ਉਲਝੇ ਪਏ ਹਨ। ਭਲੇਮਾਣਸੋ ਇਸ ਬਹਿਸਬਾਜ਼ੀ ਵਿੱਚ ਇੱਕ ਦੂਜੇ ਉਪਰ ਦੂਸ਼ਣਬਾਜ਼ੀ ਕਰਨ ਨਾਲ…

Read More

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ

25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ…

Read More

ਫੇਸਬੁੱਕ ਅਤੇ ਇੰਸਟਾਗ੍ਰਾਮ ਚਲਾਉਣ ਲਈ ਦੇਣੇ ਪੈਣਗੇ ਪੈਸੇ ⋆ D5 News

ਯੂਰੋਪੀਅਨ ਯੂਨੀਅਨ ਨੇ ਡੇਟਾ ਗੋਪਨੀਯਤਾ ਨੂੰ ਲੈ ਕੇ ਆਪਣੇ ਕਈ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਮੇਟਾ ‘ਤੇ ਯੂਜ਼ਰਸ ਦਾ ਡਾਟਾ ਚੋਰੀ ਕਰਨ ਦਾ ਦੋਸ਼ ਹੈ।  ਮੇਟਾ ਇਸ ਡੇਟਾ ਦੀ ਵਰਤੋਂ ਉਪਭੋਗਤਾਵਾਂ ਨੂੰ ਇਸ਼ਤਿਹਾਰ ਦਿਖਾਉਣ ਲਈ ਕਰਦਾ ਹੈ। ਮੇਟਾ ਦਾ ਕਹਿਣਾ ਹੈ ਕਿ ਜੇਕਰ ਅਸੀਂ ਯੂਜ਼ਰਸ ਦੇ ਡੇਟਾ ਦੀ ਵਰਤੋਂ ਵਿਗਿਆਪਨ ਲਈ ਨਹੀਂ ਕਰ ਸਕਦੇ ਤਾਂ…

Read More

 ਹਾਈਕੋਰਟ ਦੇ ਜੱਜ ਤੋਂ ਮੌਤ ਦੀ ਸਜ਼ਾ ਮੰਗਣ ਵਾਲੇ ਨੂੰ ਛੇ ਮਹੀਨੇ ਕੈਦ ਦੀ ਸਜ਼ਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਉਸ ਵਿਅਕਤੀ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਸ ਦੀ ਪਟੀਸ਼ਨ ਨੂੰ ਰੱਦ ਕਰਨ ਵਾਲੇ ਮੌਜੂਦਾ ਜੱਜ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ। ਇਸ ‘ਤੇ ਜਸਟਿਸ ਸ਼ੈਲੇਂਦਰ ਕੌਰ ਅਤੇ ਜਸਟਿਸ ਸੁਰੇਸ਼ ਕੁਮਾਰ ਕੈਤ ਦੇ ਡਿਵੀਜ਼ਨ ਬੈਂਚ ਨੇ ਕਿਹਾ…

Read More

5 ਕੁਰਸੀਆਂ ਲਾਈਆਂ, ਇਕੱਲੇ ਬੈਠੇ CM ਭਗਵੰਤ ਮਾਨ, ਕਾਂਗਰਸ-ਭਾਜਪਾ ਤੇ ਅਕਾਲੀ ਦਲ ਦਾ ਬਾਈਕਾਟ

ਪੰਜਾਬ ‘ਚ 1 ਨਵੰਬਰ  ਬੁੱਧਵਾਰ ਨੂੰ ਹੋਣ ਜਾ ਰਹੀ ਵਿਸ਼ਾਲ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ। ਪਰ ਵਿਰੋਧੀ ਧਿਰ ਦਾ ਕੋਈ ਆਗੂ ਨਹੀਂ ਪਹੁੰਚਿਆ। ਵਿਰੋਧੀ ਧਿਰ ਦੇ ਨੇਤਾਵਾਂ ਲਈ ਕੁਰਸੀਆਂ ਲਗਾਈਆਂ ਗਈਆਂ ਹਨ ਪਰ ਉਨ੍ਹਾਂ ‘ਤੇ ਵਿਰੋਧੀ ਧਿਰ ਦਾ ਕੋਈ ਨੇਤਾ ਨਹੀਂ ਬੈਠ ਰਿਹਾ। Post DisclaimerOpinion/facts in this…

Read More

ਤੇਜਸ’ ਫ਼ਿਲਮ ਦੀ ਇਕ ਵੀ ਟਿਕਟ ਨਹੀਂ ਵਿਕੀ, ਸ਼ੋਅ ਹੋਏ ਰੱਦ ⋆ D5 News

ਕੰਗਨਾ ਰਣੌਤ ਦੀ ਫ਼ਿਲਮ ‘ਤੇਜਸ’ 27 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਫ਼ਿਲਮ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ ‘ਤੇ ਸੰਘਰਸ਼ ਕਰ ਰਹੀ ਹੈ। ਕੰਗਨਾ ਦੀ ਇਹ ਫ਼ਿਲਮ ਦਰਸ਼ਕਾਂ ਨੂੰ ਸਿਨੇਮਾਘਰਾਂ ਵੱਲ ਖਿੱਚਣ ‘ਚ ਨਾਕਾਮ ਰਹੀ ਹੈ। ਇਹੀ ਕਾਰਨ ਹੈ ਕਿ ਫ਼ਿਲਮਾਂ ਦੀਆਂ ਟਿਕਟਾਂ ਵੇਚਣ ‘ਚ ਦਿੱਕਤ ਆ ਰਹੀ ਹੈ ਤੇ ਥੀਏਟਰ ਮਾਲਕਾਂ ਨੂੰ…

Read More

8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ, ਮੌਤ ਦੀ ਸਜ਼ਾ ਤੋਂ ਬਚਣ ਲਈ ਸਿਰਫ਼ 9 ਦਿਨ ਬਚੇ

26 ਅਕਤੂਬਰ ਨੂੰ ਕਤਰ ਦੀ ਅਦਾਲਤ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।ਕਤਰ ਦੇ ਕਾਨੂੰਨਾਂ ਮੁਤਾਬਕ ਸ਼ਿਕਾਇਤਕਰਤਾਵਾਂ ਕੋਲ ਅਦਾਲਤੀ ਹੁਕਮਾਂ ਵਿਰੁੱਧ ਅਪੀਲ ਦਾਇਰ ਕਰਨ ਲਈ 15 ਦਿਨ ਹਨ, ਜਿਨ੍ਹਾਂ ਵਿੱਚੋਂ 6 ਦਿਨ ਪਹਿਲਾਂ ਹੀ ਲੰਘ ਚੁੱਕੇ ਹਨ। ਭਾਵ ਉਸ ਕੋਲ ਮੌਤ ਦੀ ਸਜ਼ਾ ਤੋਂ ਬਚਣ ਲਈ ਸਿਰਫ਼ 9 ਦਿਨ ਬਚੇ…

Read More

ਅੰਮ੍ਰਿਤਸਰ ਹਵਾਈ ਅੱਡੇ ਤੋਂ ਸ਼ਿਮਲਾ ਲਈ ਉਡਾਣਾਂ ਸ਼ੁਰੂ ਕਰਨ ਦਾ ਹਿਮਾਚਲ ਸਰਕਾਰ ਦਾ ਐਲਾਨ’ ਨਿਕਲਿਆ ‘ਝੂਠਾ

ਅੰਮ੍ਰਿਤਸਰ ਹਵਾਈ ਅੱਡੇ ਤੋਂ ਸ਼ਿਮਲਾ ਲਈ ਉਡਾਣਾਂ ਸ਼ੁਰੂ ਕਰਨ ਦਾ ਹਿਮਾਚਲ ਸਰਕਾਰ ਦਾ ਐਲਾਨ ‘ਝੂਠਾ’ ਨਿਕਲਿਆ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ 1 ਨਵੰਬਰ ਤੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ਿਮਲਾ ਦੇ ਜੁਬਾਹੱਟੀ ਲਈ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਪਰ ਸੈਰ ਸਪਾਟਾ ਵਿਭਾਗ, ਏਅਰਪੋਰਟ ਅਥਾਰਟੀ ਅਤੇ ਅਲਾਇੰਸ ਏਅਰ ਦੇ ਅਧਿਕਾਰੀਆਂ ਦੀ ਅਣਗਹਿਲੀ ਅਤੇ ਢਿੱਲੇ…

Read More

Punjab CM Bhagwant Mann ਦੀ ਖੁੱਲ੍ਹੀ ਬਹਿਸ, ਸਾਬਕਾ CM ਚੰਨੀ ਦੀ ਲੁਧਿਆਣਾ ‘ਚ ਐਂਟਰੀ ‘ਤੇ ਪਾਬੰਦੀ, ਕਾਂਗਰਸ ਪ੍ਰਧਾਨ ਨੇ ਰੱਖੀਆਂ 4 ਸ਼ਰਤਾਂ, ਬੀਜੇਪੀ ‘ਤੇ ਸਸਪੈਂਸ

1 ਨਵੰਬਰ ਬੁੱਧਵਾਰ ਨੂੰ ਪੰਜਾਬ ‘ਚ ਹੋਣ ਜਾ ਰਹੀ ਵਿਸ਼ਾਲ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ‘ਚ ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਮੰਗਲਵਾਰ ਸ਼ਾਮ ਤੱਕ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਬਹਿਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ…

Read More