ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ਚੋਂ ਦੋ ਨੂੰ ਰਾਜਪਾਲ ਨੇ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 1 ਨਵੰਬਰ, 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਦਲੇ ਰੁੱਖ ਦੇ ਨਤੀਜੇ ਵਜੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ਵਿਚੋਂ ਦੋ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸਦੀ 3 ਨਵੰਬਰ ਨੂੰ ਸੁਣਵਾਈ…

Read More