ਪੰਜਾਬ ਗਵਰਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਮੋਰਚੇ ਦੀ ਸਮਾਪਤੀ ਦਾ ਕੀਤਾ ਐਲਾਨ
ਚੰਡੀਗੜ੍ਹ: 26 ਨਵੰਬਰ ਤੋਂ ਮੋਹਾਲੀ-ਚੰਡੀਗੜ੍ਹ ਦੇ ਬਾਰਡਰ ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਮੋਰਚਾ ਉਲੀਕਿਆਂ ਹੋਇਆ ਸੀ। ਅੱਜ ਮੋਰਚੇ ਦਾ ਤੀਜਾ ਦਿਨ ਸੀ। ਅੱਜ ਕਿਸਾਨ ਮੋਰਚੇ ਦੇ ਆਗੂਆਂ ਨੂੰ ਪੰਜਾਬ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਵੱਲੋਂ ਮੁਲਾਕਾਤ ਦਾ ਸੱਦਾ ਦਿੱਤਾ ਗਿਆ ਸੀ। ਅੱਜ ਗਵਰਨਰ ਨਾਲ ਹੋਈ ਮੀਟਿੰਗ ਵਿਚ ਕਿਸਾਨਾਂ ਨੇ ਮੋਰਚੇ ਨੂੰ…
