ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ ਕੇ…
