ਸੌਮਿਆ ਵਿਸ਼ਵਨਾਥਨ ਕਤਲ ਕੇਸ ‘ਚ ਸਜ਼ਾ ਦਾ ਐਲਾਨ, ਚਾਰ ਦੋਸ਼ੀਆਂ ਨੂੰ ਉਮਰ ਕੈਦ

ਦਿੱਲੀ ਦੀ ਇੱਕ ਅਦਾਲਤ ਨੇ ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੇ ਕਤਲ ਲਈ ਦੋਸ਼ੀ ਠਹਿਰਾਏ ਗਏ ਦੋਸ਼ੀਆਂ ਲਈ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸ਼ੁੱਕਰਵਾਰ ਨੂੰ ਦੋਸ਼ੀਆਂ ਦੀ ਸਜ਼ਾ ‘ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ…

Read More

ਅਫਸਰਾਂ ਨੇ ਕੀਤੀ ਪੁੱਛਗਿੱਛ, ਨਸ਼ਾ ਤਸਕਰ ਦੀ ਮਾਂ ਨੇ ਲਾਏ ਰਿਸ਼ਵਤ ਲੈਣ ਦੇ ਇਲਜ਼ਾਮ. ⋆ D5 News

ਬਠਿੰਡਾ ‘ਚ ਸ਼ਾਮ ਨੂੰ ਇੱਕ ਵਾਰੰਟ ਅਫਸਰ ਨੇ ਨੇਹੀਆਂਵਾਲਾ ਥਾਣੇ ਵਿੱਚ ਛਾਪਾ ਮਾਰਿਆ। ਇਹ ਛਾਪੇਮਾਰੀ ਵਧੀਕ ਸੈਸ਼ਨ ਜੱਜ ਦੇ ਹੁਕਮਾਂ ’ਤੇ ਕੀਤੀ ਗਈ ਹੈ। ਆਦਰਸ਼ ਨਗਰ ਦੀ ਰਹਿਣ ਵਾਲੀ ਇਕ ਔਰਤ ਨੇ ਅਦਾਲਤ ‘ਚ ਪੇਸ਼ ਹੋ ਕੇ ਦੋਸ਼ ਲਾਇਆ ਕਿ ਉਸ ਦੀ ਬੇਟੀ ਨੂੰ ਪੁਲਸ ਵਲੋਂ ਨਾਜਾਇਜ਼ ਹਿਰਾਸਤ ‘ਚ ਰੱਖਿਆ ਜਾ ਰਿਹਾ ਹੈ, ਜਦੋਂ ਕਿ…

Read More

ਸਾਬਕਾ ਸੈਨਿਕਾਂ ਨੇ ਸ਼ੰਭੂ ਸਰਹੱਦ ‘ਤੇ ਰੇਲਵੇ ਟਰੈਕ ਕੀਤਾ ਜਾਮ ⋆ D5 News

ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਦਿੱਲੀ ‘ਚ ਕੀਤੀ ਜਾ ਰਹੀ ਰੈਲੀ ‘ਚ ਪੰਜਾਬ ਤੋਂ ਜਾ ਰਹੇ ਸਾਬਕਾ ਫੌਜੀਆਂ ਨੂੰ ਪੁਲਸ ਨੇ ਸ਼ੰਭੂ ਸਰਹੱਦ ‘ਤੇ ਰੋਕ ਲਿਆ। ਜਿਸ ਤੋਂ ਬਾਅਦ ਗੁੱਸੇ ‘ਚ ਆਏ ਸਾਬਕਾ ਸੈਨਿਕਾਂ ਨੇ ਰੇਲ ਪਟੜੀ ‘ਤੇ ਹੀ ਧਰਨਾ ਲਗਾ ਦਿੱਤਾ। ਟ੍ਰੈਕ ‘ਤੇ ਪ੍ਰਦਰਸ਼ਨ ਕਾਰਨ ਰੇਲ ਮਾਰਗ ਪ੍ਰਭਾਵਿਤ ਹੋਇਆ। Post DisclaimerOpinion/facts in…

Read More

ਸਰਕਾਰ ਜਲਦੀ ਹੀ ਗੰਨੇ ਦੀਆਂ ਕੀਮਤਾਂ ਸਕਦੀ ਹੈ ਵਧਾ ⋆ D5 News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਗੰਨਾ ਕੰਟਰੋਲ ਬੋਰਡ (ਐਸਸੀਬੀ) ਦੀ ਮੀਟਿੰਗ ਸਮਾਪਤ ਹੋ ਗਈ ਹੈ। ਸੀਐਮ ਮਾਨ ਨੇ ਇਹ ਮੀਟਿੰਗ ਕਿਸਾਨਾਂ ਨਾਲ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਵਧਾਉਣ ਦੇ ਵਾਅਦੇ ਤੋਂ ਬਾਅਦ ਬੁਲਾਈ ਸੀ। ਮੀਟਿੰਗ ਵਿੱਚ ਗੰਨੇ ਦੀ ਕੀਮਤ ਪ੍ਰਤੀ ਕੁਇੰਟਲ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਮੀਟਿੰਗ ਦਾ ਆਯੋਜਨ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਸਬੰਧ ‘ਚ ਤਤਕਾਲੀ ਐਸਪੀ ਗੁਰਬਿੰਦਰ ਸਿੰਘ ਮੁਅੱਤਲ

ਪੰਜਾਬ ਵਿੱਚ, ਤਤਕਾਲੀ ਐਸਪੀ (ਆਪ੍ਰੇਸ਼ਨਜ਼) ਗੁਰਬਿੰਦਰ ਸਿੰਘ ਨੂੰ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਸਬੰਧ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ…

Read More

ਸੋਨੀਪਤ ‘ਚ ਦੋ ਧੀਆਂ ਨਾਲ ਸਮੂਹਿਕ ਬਲਾਤਕਾਰ ਤੇ ਮਾਂ ਦੇ ਸਾਹਮਣੇ ਕਤਲ ਕਰਨ ਦੇ ਦੋਸ਼ੀਆਂ ਸੁਣਾਈ ਮੌਤ ਦੀ ਸਜ਼ਾ

ਹਰਿਆਣਾ ਦੇ ਸੋਨੀਪਤ ਵਿੱਚ ਦੋ ਧੀਆਂ ਨਾਲ ਸਮੂਹਿਕ ਬਲਾਤਕਾਰ ਅਤੇ ਉਸਦੀ ਮਾਂ ਦੇ ਸਾਹਮਣੇ ਕਤਲ ਕਰਨ ਦੇ ਦੋਸ਼ੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਾਸਟ ਟਰੈਕ ਅਦਾਲਤ ਸੁਰੂਚੀ ਅਤਰੇਜਾ ਸਿੰਘ ਨੇ ਮੌਤ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀਆਂ ‘ਤੇ 30-30 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਚਾਰਾਂ…

Read More

ਤਨਖਾਹ ਘੁਟਾਲੇ ‘ਚ ਗ੍ਰਿਫਤਾਰ 4 ਪੁਲਸ ਕਰਮਚਾਰੀ ਨਿਆਂਇਕ ਹਿਰਾਸਤ ‘ਚ

ਚੰਡੀਗੜ੍ਹ ਚੰਡੀਗੜ੍ਹ ਪੁਲਿਸ ਨੇ 4 ਸਾਲ ਪੁਰਾਣੇ ਸ਼ਹਿਰ ਦੇ ਮਸ਼ਹੂਰ ਤਨਖ਼ਾਹ ਘੁਟਾਲੇ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਏਐਸਆਈ ਮੋਹਨ ਸਿੰਘ, ਕ੍ਰਿਸ਼ਨ ਕੁਮਾਰ, ਹੈੱਡ ਕਾਂਸਟੇਬਲ ਅਲਵਿੰਦਰ ਸਿੰਘ ਅਤੇ ਮੁਕੇਸ਼ ਕੁਮਾਰ ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਚਾਰਾਂ ਨੂੰ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। The post ਤਨਖਾਹ ਘੁਟਾਲੇ ‘ਚ ਗ੍ਰਿਫਤਾਰ 4…

Read More

ਕਪੂਰਥਲਾ ਗੁਰਦੁਆਰੇ ਗੋਲੀਬਾਰੀ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਾਂਚ ਦੇ ਦਿੱਤੇ ਨਿਰਦੇਸ਼, ਇਕ ਹਫ਼ਤੇ ‘ਚ ਮੰਗੀ ਰਿਪੋਰਟ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਅਕਾਲ ਬੁੰਗਾ ਵਿਖੇ ਹੋਈ ਝੜਪ ‘ਤੇ ਚਿੰਤਾ ਪ੍ਰਗਟਾਈ ਹੈ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਇਸ ਹਾਦਸੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।…

Read More

‘ਕਾਂਤਾਰਾ 2’ ਫਿਲਮ ਦਾ ਪਹਿਲਾ ਲੁੱਕ ਵੀ 27 ਨਵੰਬਰ ਨੂੰ ਦੁਪਹਿਰ 12.25 ਵਜੇ ਕੀਤਾ ਜਾਵੇਗਾ ਰਿਲੀਜ਼

ਰਿਸ਼ਭ ਸ਼ੈੱਟੀ ਦੀ ਫਿਲਮ ‘ਕਾਂਤਾਰਾ’ ਨੇ ਬੇਮਿਸਾਲ ਸਫਲਤਾ ਹਾਸਲ ਕੀਤੀ। ਇਸ ਤੋਂ ਬਾਅਦ ਪ੍ਰਸ਼ੰਸਕ ਇਸ ਦੇ ਦੂਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਨਾਲ ਜੁੜੀ ਹਰ ਅਪਡੇਟ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਇਸ ਦੇ ਨਾਲ ਹੀ ਹੁਣ ਮੇਕਰਸ ਨੇ ਇਸ ਦੇ ਫਰਸਟ ਲੁੱਕ ਪੋਸਟਰ ਦੇ ਰਿਲੀਜ਼ ਨੂੰ ਲੈ ਕੇ ਇੱਕ ਵੱਡਾ…

Read More

ਹਾਕੀ ‘ਚ ਪੰਜਾਬ ਨੇ ਉਤਰਾਖੰਡ ਨੂੰ 13-0 ਨਾਲ ਹਰਾਇਆ ⋆ D5 News

ਏਸ਼ਿਆਈ ਖੇਡਾਂ ਦੀ ਜੇਤੂ ਭਾਰਤੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਦੀ ਮਦਦ ਨਾਲ ਪੰਜਾਬ ਨੇ ਉਤਰਾਖੰਡ ਨੂੰ 13-0 ਨਾਲ ਹਰਾ ਕੇ ਹਾਕੀ ਇੰਡੀਆ ਸੀਨੀਅਰ ਪੁਰਸ਼ ਰਾਸ਼ਟਰੀ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਹਰਮਨਪ੍ਰੀਤ (22ਵੇਂ, 23ਵੇਂ, 55ਵੇਂ ਮਿੰਟ) ਤੋਂ ਇਲਾਵਾ ਨੌਜਵਾਨ ਭਾਰਤੀ ਡਿਫੈਂਡਰ ਜੁਗਰਾਜ ਸਿੰਘ (14ਵੇਂ, 18ਵੇਂ, 39ਵੇਂ ਮਿੰਟ) ਨੇ ਵੀ ਹੈਟ੍ਰਿਕ…

Read More