18 ਜਨਵਰੀ ਤੋਂ ਚੰਡੀਗੜ੍ਹ ‘ਚ ਕਿਸਾਨ ਜਥੇਬੰਦੀਆਂ ਨੇ ਅੰਦੋਲਨ ਕਰਨ ਦਾ ਕੀਤਾ ਐਲਾਨ
ਕਿਸਾਨ ਜਥੇਬੰਦੀਆਂ ਨੇ 18 ਜਨਵਰੀ ਤੋਂ ਚੰਡੀਗੜ੍ਹ ਵਿੱਚ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ‘ਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰਨਗੇ। ਕਿਸਾਨ 8 ਜਨਵਰੀ ਨੂੰ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਮਿਲਣਗੇ। ਇਸ ਤੋਂ ਇਲਾਵਾ ਇਸ ਲਹਿਰ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਦੇ ਪਿੰਡਾਂ ਵਿੱਚ ਇੱਕ ਲੱਖ ਪੋਸਟਰ ਵੀ ਵੰਡੇ ਜਾਣਗੇ।…
