ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤੀਜੀ ਵਾਰ ਭੇਜਿਆ ਸੰਮਨ
ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤੀਜੀ ਵਾਰ ਸੰਮਨ ਭੇਜਿਆ ਹੈ। ਨਵੇਂ ਸੰਮਨ ‘ਚ ਉਨ੍ਹਾਂ ਨੂੰ 3 ਜਨਵਰੀ ਨੂੰ ਪੁੱਛਗਿੱਛ ਲਈ ਪੇਸ਼ ਹੋਣਾ ਹੋਵੇਗਾ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦੋ ਵਾਰ ਸੰਮਨ ਭੇਜੇ ਗਏ ਸਨ ਪਰ ਉਹ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ…
