22 ਦਸੰਬਰ ਨੂੰ ਚੰਡੀਗੜ੍ਹ ਦੌਰੇ ’ਤੇ ਆ ਰਹੇ ਹਨ ਅਮਿਤ ਸ਼ਾਹ ⋆ D5 News

ਚੰਡੀਗੜ੍ਹ, 20 ਦਸੰਬਰ, 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਦੌਰੇ ’ਤੇ ਆ ਰਹੇ ਹਨ। ਇਸ ਲਈ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਦੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਸਿਟੀ ਬਿਉਟੀਫੁੱਲ…

Read More

ਤਾਮਿਲਨਾਡੂ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਲੋਕਾਂ ਦੀ ਮੌਤ ⋆ D5 News

ਚੇਨਈ। ਤਾਮਿਲਨਾਡੂ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੈ। ਮੀਂਹ ਅਤੇ ਹੜ੍ਹ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਹਨ। ਦੱਖਣੀ ਤਾਮਿਲਨਾਡੂ ‘ਚ ਪਿਛਲੇ ਦੋ ਦਿਨਾਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਨਦੀਆਂ ‘ਚ ਪਾਣੀ ਭਰ ਗਿਆ ਹੈ।…

Read More

ਅੰਮ੍ਰਿਤਸਰ ਪੁਲਿਸ ਗੋਲਾਬਾਰੀ ‘ਚ ਬਦਮਾਸ਼ ਹੋਇਆ ਢੇਰ ⋆ D5 News

ਅੰਮ੍ਰਿਤਸਰ: ਜੰਡਿਆਲਾ ਗੁਰੂ ਵਿਚ ਨਹਿਰ ਦੇ ਕੰਢੇ ਅੱਜ ਸਵੇਰੇ ਪੁਲਿਸ ਨਾਲ ਹੋਏ ਮੁਕਾਬਲੇ ਮਗਰੋਂ ਇਕ ਬਦਮਾਸ਼ ਦੀ ਮੌਤ ਹੋ ਗਈ ਹੈ। ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਣ ਦੀ ਖਬਰ ਹੈ। ਮਾਰੇ ਗਏ ਬਦਮਾਸ਼ ਦੀ ਪਛਾਣ ਅੰਮ੍ਰਿਤਪਾਲ ਅਮਰੀ ਵਜੋਂ ਹੋਈ ਹੈ।ਮੁਕਾਬਲਾ ਉਦੋਂ ਹੋਇਆ ਜਦੋਂ ਪੁਲਿਸ ਉਸਨੂੰ ਰਿਕਵਰੀ ਵਾਸਤੇ ਲੈ ਕੇ ਜਾ ਰਹੀ ਸੀ ਤਾਂ…

Read More

ਸੰਸਦ ‘ਚੋਂ ਕੱਢੇ ਗਏ ਸੰਸਦ ਮੈਂਬਰਾਂ ਦੇ ਸੰਸਦ ‘ਚ ਦਾਖਲ ਹੋਣ ‘ਤੇ ਪਾਬੰਦੀ, ਉਪ ਰਾਸ਼ਟਰਪਤੀ ਦੀ ਨਕਲ ਕਰਨ ਵਾਲੇ ਟੀਐਮਸੀ ਸੰਸਦ ਕਲਿਆਣ ਬੈਨਰਜੀ ਦੇ ਖਿਲਾਫ FIR

ਸੰਸਦ ‘ਚੋਂ ਕੱਢੇ ਗਏ ਸੰਸਦ ਮੈਂਬਰਾਂ ਦੇ ਸੰਸਦ ‘ਚ ਦਾਖਲ ਹੋਣ ‘ਤੇ ਪਾਬੰਦੀ ਹੈ। ਮੰਗਲਵਾਰ (19 ਦਸੰਬਰ) ਦੇਰ ਰਾਤ ਲੋਕ ਸਭਾ ਸਕੱਤਰੇਤ ਨੇ ਇੱਕ ਸਰਕੂਲਰ ਜਾਰੀ ਕਰਕੇ ਇਨ੍ਹਾਂ ਸੰਸਦ ਮੈਂਬਰਾਂ ਦੇ ਸੰਸਦ ਚੈਂਬਰ, ਲਾਬੀ ਅਤੇ ਗੈਲਰੀ ਵਿੱਚ ਆਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ…

Read More

ਅੰਮ੍ਰਿਤਸਰ ਪੁਲਸ ਗੋਲਾਬਾਰੀ ਚ ਬਦਮਾਸ਼ ਹੋਇਆ ਢੇਰ ⋆ D5 News

 ਜੰਡਿਆਲਾ ਗੁਰੂ ਵਿਚ ਨਹਿਰ ਦੇ ਕੰਢੇ ਅੱਜ ਸਵੇਰੇ ਪੁਲਿਸ ਨਾਲ ਹੋਏ ਮੁਕਾਬਲੇ ਮਗਰੋਂ ਇਕ ਬਦਮਾਸ਼ ਦੀ ਮੌਤ ਹੋ ਗਈ ਹੈ। ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਣ ਦੀ ਖਬਰ ਹੈ। ਮਾਰੇ ਗਏ ਬਦਮਾਸ਼ ਦੀ ਪਛਾਣ ਅੰਮ੍ਰਿਤਪਾਲ ਅਮਰੀ ਵਜੋਂ ਹੋਈ ਹੈ।ਮੁਕਾਬਲਾ ਉਦੋਂ ਹੋਇਆ ਜਦੋਂ ਪੁਲਿਸ ਉਸਨੂੰ ਰਿਕਵਰੀ ਵਾਸਤੇ ਲੈ ਕੇ ਜਾ ਰਹੀ ਸੀ ਤਾਂ ਪੁਲਿਸ…

Read More

ਕਿਹਾ- SSP ਨੂੰ ਮੁਲਾਜ਼ਮ ‘ਤੇ ਧਾਰਾਵਾਂ ਲਗਾਉਣ ਦਾ ਕੋਈ ਅਧਿਕਾਰ ਨਹੀਂ ⋆ D5 News

ਪੰਜਾਬ-ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ‘ਚ ਬਰਖਾਸਤ ਪੁਲਿਸ ਮੁਲਾਜ਼ਮਾਂ ‘ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਲਾਗੂ ਕਰਨ ਸਬੰਧੀ ਅਹਿਮ ਫੈਸਲਾ ਸੁਣਾਇਆ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਸਐਸਪੀ ਦੀ ਸ਼ਿਕਾਇਤ ‘ਤੇ ਯੂਏਪੀਏ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਕਿਸੇ ਵੀ ਕਰਮਚਾਰੀ ਵਿਰੁੱਧ ਕਾਰਵਾਈ ਨਹੀਂ ਕੀਤੀ ਜਾ ਸਕਦੀ। ਸਰਕਾਰ ਨੂੰ ਇਸ…

Read More

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਮੁੜ ਸੁਣਵਾਈ ਹਰਿਆਣਾ ਹਾਈ ਕੋਰਟ ‘ਚ ਅੱਜ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਪੰਜਾਬ ਦੇ ਏਡੀਜੀਪੀ ਜੇਲ੍ਹ ਵੱਲੋਂ ਸੀਲਬੰਦ ਲਿਫ਼ਾਫ਼ੇ ਵਿੱਚ ਜਾਂਚ ਰਿਪੋਰਟ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਇਜਾਜ਼ਤ ਮੰਗੀ ਹੈ।…

Read More

31 ਮਾਰਚ 2024 ਦੇ ਬਾਅਦ ਕੋਈ ਵੀ ਸਰਕਾਰੀ ਸਕੂਲ ਦਾ ਬੱਚਾ ਨਹੀਂ ਬੈਠੇਗਾ ਜ਼ਮੀਨ ਉਤੇ

ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲ ਲਈ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਕਮ ਜਾਰੀ ਕੀਤੇ ਹਨ ਕਿ 31 ਮਾਰਚ 2024 ਦੇ ਬਾਅਦ ਕੋਈ ਵੀ ਸਰਕਾਰੀ ਸਕੂਲ ਦਾ ਬੱਚਾ ਜ਼ਮੀਨ ਉਤੇ ਨਹੀਂ ਬੈਠੇਗਾ। CM ਮਾਨ ਸਰਕਾਰ ਵੱਲੋਂ ਇਸ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ…

Read More

ਹੁਸ਼ਿਆਰਪੁਰ ਵਿਪਸਨਾ ਕੈਂਪ ’ਚ 10 ਦਿਨ ਰਹਿਣਗੇ CM ਕੇਜਰੀਵਾਲ ⋆ D5 News

ਹੁਸ਼ਿਆਰਪੁਰ, 20 ਦਸੰਬਰ, 2023: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿਚ 10 ਦਿਨਾਂ ਤੱਕ ਵਿਪਸਨਾ ਕੈਂਪ ਵਿਚ ਰਹਿਣਗੇ। ਉਹ ਅੱਜ 20 ਦਸੰਬਰ ਨੂੰ ਪੰਜਾਬ ਪਹੁੰਚਣਗੇ। Post DisclaimerOpinion/facts in this article are author\’s own and geopunjab.com does not assume any responsibility or liability for the same.If…

Read More

ਬੁਡੈਲ ‘ਚ ਹੋਏ ਸੋਨੂੰ ਸ਼ਾਹ ਕਤਲ ਕੇਸ ਦੀ ਅਦਾਲਤ ‘ਚ ਸੁਣਵਾਈ ਅੱਜ ⋆ D5 News

Gangster Lawrence Bishnoi. File photo ਚੰਡੀਗੜ੍ਹ ਦੇ ਬੁੜੇਲ ਵਿੱਚ ਹੋਏ ਸੋਨੂੰ ਸ਼ਾਹ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ‘ਚ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 8 ਦੋਸ਼ੀ ਹਨ। ਜਿਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਹੁਣ ਅਦਾਲਤ ‘ਚ ਸਾਰਿਆਂ ਖਿਲਾਫ ਸੁਣਵਾਈ ਚੱਲ ਰਹੀ ਹੈ। ਮੁਕੱਦਮੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਨੂੰ…

Read More