ਜਦੋ ਚੱਲਦੇ ਸ਼ੋਅ ‘ਚ ਗਾਇਕ ਸਤਿੰਦਰ ਸਰਤਾਜ ਨੇ ਕਿਹਾ ‘SORRY ਦੁਬਾਰਾ ਇੱਥੇ ਕਦੇ ਨਹੀਂ ਆਵਾਗਾਂ’

ਪਟਿਆਲਾ: ਪਟਿਆਲਾ ਵਿਚ ਬੀਤੇ ਦਿਨ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ’ਚ ਚੱਲ ਰਹੇ ਗਾਇਕ ਸਤਿੰਦਰ ਸਰਤਾਜ ਦਾ ਸ਼ੌਅ ਅਚਾਨਕ ਬੰਦ ਕਰਵਾ ਦਿੱਤਾ ਗਿਆ ਹੈ। ਗਾਇਕ ਸਤਿੰਦਰ ਸਰਤਾਜ ਨੇ ਇਹ ਕਹਿ ਕੇ ਆਪਣਾ ਮਾਈਕ ਬੰਦ ਕਰ ਦਿੱਤਾ ਕਿ ‘SORRY ਦੁਬਾਰਾ ਇੱਥੇ ਕਦੇ ਨਹੀਂ ਆਵਾਗਾਂ’। ਗਾਇਕ ਸਤਿੰਦਰ ਸਰਤਾਜ ਨੇ ਸਰੋਤਿਆਂ ‘ਤੇ ਸ਼ੋਅ ਦੇ ਪ੍ਰਬੰਧਕਾਂ ਤੋਂ ਮੁਆਫ਼ੀ ਮੰਗਦੇ ਹੋਏ…

Read More

ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨ ਬਾਦ ਔਰਤ ਦੀ ਮੌਤ ⋆ D5 News

ਚੰਡੀਗੜ੍ਹ ਪੀਜੀਆਈ ਵਿੱਚ ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨ ਬਾਅਦ ਬੀਤੀ ਸ਼ਾਮ ਔਰਤ ਦੀ ਮੌਤ ਹੋ ਗਈ। ਪ੍ਰੇਮ ਵਿਆਹ ਕਾਰਨ ਔਰਤ ਹਰਪ੍ਰੀਤ ਕੌਰ ਨੂੰ ਉਸਦੇ ਭਰਾ ਜਸਮੀਤ ਸਿੰਘ ਨੇ ਜ਼ਹਿਰੀਲਾ ਟੀਕਾ ਲਗਾ ਦਿੱਤਾ। ਇਸ ਮਾਮਲੇ ਵਿੱਚ ਪੁਲੀਸ ਨੇ ਉਸ ਦੇ ਮਾਮੇ ਦੀ ਲੜਕੀ ਦੇ ਪਤੀ ਬੂਟਾ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਹਰਪ੍ਰੀਤ ਕੌਰ…

Read More

ਲੁਧਿਆਣਾ ਦੇ ਹਸਪਤਾਲ ‘ਚ ASI-ਵਕੀਲ ‘ਚ ਝੜਪ ⋆ D5 News

ਲੁਧਿਆਣਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ 10 ਵਜੇ ਵਕੀਲਾਂ ਅਤੇ ਪੁਲਿਸ ਮੁਲਾਜ਼ਮਾਂ ਵਿੱਚ ਝੜਪ ਹੋ ਗਈ। ਦੋਵਾਂ ਨੇ ਇੱਕ ਦੂਜੇ ਨੂੰ ਲੱਤਾਂ ਮਾਰੀਆਂ ਅਤੇ ਮੁੱਕੇ ਮਾਰੇ। ਇੱਥੋਂ ਤੱਕ ਕਿ ਇੱਕ ਦੂਜੇ ਦੀਆਂ ਪੱਗਾਂ ਵੀ ਲਾਹ ਦਿੱਤੀਆਂ ਗਈਆਂ। ਇੰਨਾ ਹੀ ਨਹੀਂ ਪੁਲਿਸ ਮੁਲਾਜ਼ਮਾਂ ਨੇ ਵਕੀਲ ਦੀ ਪੱਗ ਲਾਹ ਦਿੱਤੀ ਅਤੇ ਵਾਲਾਂ ਤੋਂ ਖਿੱਚ…

Read More

ਹਾਈਕੋਰਟ ਨੇ ਅੰਬਾਲਾ ਦੇ ਡੀਸੀ ਨੂੰਕੀਤਾ 25 ਹਜ਼ਾਰ ਰੁਪਏ ਦਾ ਜੁਰਮਾਨਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਅੰਬਾਲਾ ਦੇ ਡੀਸੀ ਨੂੰ 25 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਹਾਈ ਕੋਰਟ ਨੇ ਹੁਕਮਾਂ ਦੇ ਬਾਵਜੂਦ ਪੰਚਾਇਤੀ ਜ਼ਮੀਨ ਨਾਲ ਸਬੰਧਤ ਕੇਸ ਵਿੱਚ ਸਟੇਟਸ ਰਿਪੋਰਟ ਦਾਖ਼ਲ ਨਾ ਕਰਨ ’ਤੇ ਅੰਬਾਲਾ ਦੇ ਡੀਸੀ ’ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ ਅਤੇ ਉਸ ਨੂੰ ਇਹ ਰਕਮ ਆਪਣੀ…

Read More

ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ

ਚੰਡੀਗੜ੍ਹ: ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਸਮੁੱਚੀ ਊਰਜਾ ਕੁਸ਼ਲਤਾ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਇੱਥੇ ਪੇਡਾ ਆਡੀਟੋਰੀਅਮ ਵਿਖੇ “ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ” ਬਾਰੇ ਇੱਕ ਤਕਨੀਕੀ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.), ਬਿਜਲੀ ਮੰਤਰਾਲੇ, ਭਾਰਤ ਸਰਕਾਰ ਦੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ ਪੰਜਾਬ ਦੇ…

Read More

ਪੰਜਾਬੀ ਲੇਖਕ ਸਭਾ ਵੱਲੋਂ ਚੰਡੀਗੜ੍ਹ ਵਿਖੇ ਲਗਾਇਆ ਗਿਆ ਬਹੁ-ਭਾਸ਼ੀ ਕਵੀ ਦਰਬਾਰ

ਚੰਡੀਗੜ੍ਹ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਿਖੇ ਇੱਕ ਬਹੁ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ‘ਚ ਅਦਬੀ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਆਪਣੇ ਸੁਆਗਤੀ ਸ਼ਬਦਾਂ ਵਿਚ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਕਿਹਾ ਕਿ ਕਵਿਤਾ ਦੇ ਮਾਧਿਅਮ ਨਾਲ ਆਪਣੇ ਸੂਖਮ ਅਨੁਭਵ ਸਹਿਜੇ ਜ਼ਾਹਿਰ…

Read More

ਭਲਕੇ ਲੁਧਿਆਣਾ ‘ਚ ਕਰਨਗੇ ਕੇਜਰੀਵਾਲ-ਮਾਨ ਰੈਲੀ:, ਟ੍ਰੈਫਿਕ ਪੁਲਿਸ ਨੇ ਜਾਮ ਤੋਂ ਬਚਣ ਲਈ ਰੂਟ ਪਲਾਨ ਜਾਰੀ ਕੀਤਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ (ਆਪ) ਵੱਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। Post DisclaimerOpinion/facts in this article are author\’s…

Read More

ਦਿੱਲੀ ਪੁਲਿਸ ਅਤੇ ਲਾਰੈਂਸ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ

ਦਿੱਲੀ ਪੁਲਿਸ ਅਤੇ ਲਾਰੈਂਸ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਸਵੇਰੇ ਵਸੰਤ ਕੁੰਜ ਨੇੜੇ ਇਲਾਕੇ ‘ਚ ਹੋਇਆ। ਦੋਵਾਂ ਪਾਸਿਆਂ ਤੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਲੰਬੇ ਸਮੇਂ ਤੱਕ ਚੱਲੇ ਮੁਕਾਬਲੇ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰ ਜ਼ਖਮੀ ਹੋ ਗਏ ਅਤੇ ਪੁਲਿਸ ਨੇ ਫੜ ਲਏ। ਦੋ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਨਾਬਾਲਗ ਹੈ। ਦੋਵਾਂ ਖਿਲਾਫ…

Read More

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ 

ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਇਹਨਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ…

Read More

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਯਾਤਰਾ ਉਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ: ਸੰਧਵਾਂ ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਕੋਟਕਪੂਰਾ ਤੋਂ ਸ੍ਰੀ ਸਾਲਾਸਰ ਧਾਮ ਅਤੇ…

Read More