ਅੰਮ੍ਰਿਤਸਰ ‘ਚ ਨਸ਼ੇ ਚ ਧੁੱਤ ਕੁੜੀ ਲਿਟਦੀ ਰਹੀ ਸ਼ੜਕ ਤੇ ⋆ D5 News
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਹਾਲ ਹੀ ਵਿਚ ਵੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਕਰਕੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ | ਪਰ ਇਸੇ ਦੌਰਾਨ ਹੁਣ ਅੰਮ੍ਰਿਤਸਰ ਤੋਂ ਇੱਕ ਵੀਡੀਓ ਸਾਹਮਣੇ ਆਈ…
