ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ

ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਲਈ ਛੱਪੜ ਦੇ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ ਕੇਂਦਰਤ ਕੀਤਾ ਜਾਵੇ: ਜੌੜਾਮਾਜਰਾ ਚੰਡੀਗੜ੍ਹ, 7 ਦਸੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ (ਟ੍ਰੀਟਡ)…

Read More

ਬਿਸ਼ਨੋਈ ਦੇ ਪੁਲਿਸ ਹਿਰਾਸਤ ਤੋਂ ਭਜਾਉਂਣ ਦੇ ਮਾਮਲੇ ਚ ਨਾਮਜ਼ਦ ਕਾਲੀ ਸ਼ੂਟਰ ਨੂੰ ਦੋ ਸਾਲ ਦੀ ਕੈਦ

ਲਾਰੇਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਤੋਂ ਭੱਜਣ ਦੇ ਮਾਮਲੇ ਦੀ ਸੁਣਵਾਈ ਹੋਈ। ਇਸ ਮਾਮਲੇ ਵਿੱਚ ਨਾਮਜ਼ਦ ਕਾਲੀ ਸ਼ੂਟਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲੀਸ ਧਾਰਾ 307 ਅਤੇ 224 ਤਹਿਤ ਲੱਗੇ ਦੋਸ਼ਾਂ ਨੂੰ ਸਾਬਤ ਨਹੀਂ ਕਰ ਸਕੀ। ਇਸ ਕਾਰਨ ਅਦਾਲਤ ਨੇ ਉਸ ਨੂੰ ਉਸ ਕੇਸ ਵਿੱਚ ਰਿਹਾਅ ਕਰ ਦਿੱਤਾ ਪਰ ਧਾਰਾ 332 ਅਤੇ…

Read More

ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਟਿਆਲਾ ਜੇਲ੍ਹ ਪਹੁੰਚੇ ਗਿਆਨੀ ਰਘਬੀਰ ਸਿੰਘ

ਪਟਿਆਲਾ: ਅੱਜ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹਵਤਾਲ ਦਾ ਪਟਿਆਲਾ ਜੇਲ੍ਹ ਵਿਚ ਚੋਥਾਂ ਦਿਨ ਹੈ। ਅੱਜ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ ਜੇਲ੍ਹ ਵਿਚ ਪਹੁੰਚੇ ਹਨ।…

Read More

ਅਕਾਲ ਤਖ਼ਥ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਰਾਜੋਆਣਾ ਨਾਲ ਮੁਲਾਕਾਤ ਦਾ ਮੰਗਿਆ ਸਮਾਂ 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲੰਵਤ ਸਿੰਘ ਰਾਜੋਆਣਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅੰਦਰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵਾਪਸ ਕਰਵਾਉਣ ਦੇ ਯਤਨਾਂ ਤਹਿਤ ਇੱਕ ਉੱਚ-ਪੱਧਰੀ ਵਫ਼ਦ ਦੀ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਜੇਲ੍ਹ ਵਿਭਾਗ ਪਾਸੋਂ ਸਮਾਂ ਮੰਗਿਆ ਹੈ। ਇਸ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ…

Read More

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਦੁਹਰਾਈਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ…

Read More

ਡਾ. ਬਲਜੀਤ ਕੌਰ ⋆ D5 News

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਟੀਚਾ ਪੂਰਾ ਕਰਕੇ ਬਣਿਆ ਮੋਹਰੀ  ਚੰਡੀਗੜ੍ਹ: ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਪਹਿਲੇ ਬੱਚੇ ਲੜਕਾ ਜਾਂ ਲੜਕੀ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਔਰਤ ਲਾਭਪਾਤਰੀਆਂ ਨੂੰ ਕ੍ਰਮਵਾਰ 5000 ਰੁਪਏ ਅਤੇ  6000  ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਫਾਰਮ ਭਰੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ …

Read More

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜਿਲ੍ਹਾ ਅੰਮ੍ਰਿਤਸਰ ਦੇ ਚਾਰ ਜ਼ੋਨਾ ਦੀਆਂ ਔਰਤਾਂ ਦੀ ਕਨਵੈਸ਼ਨ, ਵੱਡੇ ਸੰਘਰਸ਼ਾਂ ਦੀ ਤਿਆਰੀ ਕਰਨ ਲਈ ਦਿੱਤਾ ਸੱਦਾ

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ,ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ,ਜਿਲਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ ਵਿੱਚ ਚਾਰ ਜੋਨਾਂ, ਜੋਨ ਟਾਹਲੀ ਸਾਹਿਬ, ਜੋਨ ਕੱਥੂ ਨੰਗਲ, ਜੋਨ ਬਾਬਾ ਬੁੱਢਾ ਜੀ ਅਤੇ ਜੋਨ ਮਜੀਠਾ, ਦੀਆਂ ਕਿਸਾਨ ਮਜਦੂਰ ਔਰਤਾਂ ਦੇ ਵੱਡੇ ਇੱਕਠ ਕਰਕੇ ਕਨਵੈਨਸ਼ਨ…

Read More

ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੇ ਭਰਵੀਂ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਫੈਡਰੇਸ਼ਨ ਦੇ ਵੱਖ-ਵੱਖ ਆਗੂਆਂ ਕੀਤੀ ਇਕੱਤਰਤਾ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀਆਂ ਵੱਖ-ਵੱਖ ਧਿਰਾਂ ਦੇ ਨੁਮਾਇੰਦਿਆਂ ਨਾਲ ਇਕ ਭਰਵੀਂ…

Read More

ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਹੋਇਆ ਵਿਆਹ ⋆ D5 News

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਵਿਆਹ ਵੀਰਵਾਰ ਨੂੰ ਪਟਿਆਲਾ ਦੇ ਇਨਾਇਤ ਨਾਲ ਹੋਇਆ। ਇਸ ਦੌਰਾਨ ਉਸ ਦੀ ਭੈਣ ਰਾਬੀਆ ਨੇ ਕਰਨ ਦੇ ਸਿਰ ‘ਤੇ ਸਜਾਇਆ। ਕਰਨ ਦਾ ਆਨੰਦ ਕਾਰਜ ਪਟਿਆਲਾ ਵਿਖੇ ਹੋਇਆ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਗੀਤਾਂ ‘ਤੇ ਡਾਂਸ ਕਰਦੇ ਨਜ਼ਰ ਆਏ। ਕਰਨ ਸਿੱਧੂ ਦਾ…

Read More

ਅਮਨ ਅਰੋੜਾ ⋆ D5 News

ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ…

Read More