ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ…
