ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ 2000 ਰੁਪਏ ਇਨਾਮ ਵਜੋਂ ਦੇਵੇਗੀ ਸਰਕਾਰ

ਪੰਜਾਬ ਵਿੱਚ ਰਾਜ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ 2000 ਰੁਪਏ ਇਨਾਮ ਵਜੋਂ ਦੇਵੇਗੀ। ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵਿਅਕਤੀ ਤੋਂ ਉਦੋਂ ਤੱਕ ਪੁੱਛਗਿੱਛ ਨਹੀਂ ਕਰੇਗਾ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ। ਇਹ ਐਲਾਨ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੀਤਾ। ਸਿਹਤ ਅਤੇ ਮੈਡੀਕਲ ਸਿੱਖਿਆ…

Read More

PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਮੁੜ ਭੇਜੀ ਸੂਬਾ ਸਰਕਾਰ ਨੂੰ ਚਿੱਠੀ

ਚੰਡੀਗੜ੍ਹ: ਸੂਤਰਾਂ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਤੋਂ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਸੂਬਾ ਸਰਕਾਰ ਤੋਂ ਪੁੱਛਿਆ ਕਿ ਹੱਲੇ ਤੱਕ ਜ਼ਿੰਮੇਵਾਰ ਅਫ਼ਸਰਾਂ ਤੇ ਕਾਰਵਾਈ ਕਿਊਂ ਨਹੀਂ ਕੀਤੀ ਗਈ? ਤੁਸੀ IPS ਰੈਂਕ ਦੇ ਅਫ਼ਸਰਾਂ ਤੇ ਕੋਈ ਕਾਰਵਈ…

Read More

ਹਰਜੋਤ ਸਿੰਘ ਬੈਂਸ ⋆ D5 News

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸਨੂੰ ਕਿ…

Read More

ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ-ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਆਦੇਸ਼

ਵਡੇਰੇ ਜਨਤਕ ਹਿੱਤ ਵਿੱਚ ਨਵੀਆਂ ਭਲਾਈ ਸਕੀਮਾਂ ਦੀ ਰੂਪ-ਰੇਖਾ ਉਲੀਕਣ ਅਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਵੱਖ-ਵੱਖ ਵਿਭਾਗਾਂ…

Read More

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ…

Read More

ਕਰਨੀ ਸੈਨਾ ਮੁਖੀ ਨੂੰ ਗੋਲੀ ਮਾਰਨ ਵਾਲਾ ਫੌਜੀ

ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਡੀ ਦੀ 5 ਦਸੰਬਰ ਨੂੰ ਜੈਪੁਰ ਵਿੱਚ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਣ ਤੋਂ ਬਾਅਦ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਮਾਮਲੇ ‘ਚ ਦੋ ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਇਨ੍ਹਾਂ ‘ਚੋਂ ਇਕ ਨਿਸ਼ਾਨੇਬਾਜ਼ ਰੋਹਿਤ ਮਕਰਾਨਾ ਦਾ ਰਹਿਣ ਵਾਲਾ ਹੈ ਅਤੇ ਦੂਜਾ ਹਰਿਆਣਾ ਦੇ…

Read More

ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਹਾਈਕੋਰਟ ਦੀ ਸਖ਼ਤ ਫਟਕਾਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ‘ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਦੀ ਬੈਂਚ ਨੇ ਕਿਹਾ-ਕਿਸੇ ਵੀ ਹਾਲਾਤ ਵਿੱਚ ਸ਼ਡਿਊਲ ਕੱਲ੍ਹ ਤੱਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ ਤਾਂ ਕਮਿਸ਼ਨਰ ਖੁਦ ਚੋਣ ਰਿਪੋਰਟ ਲੈ…

Read More

ਗੋਗਾਮੇੜੀ ਕਤਲ ਚ ਪੰਜਾਬ ਪੁਲਿਸ ਨੇ ਮਾਰਚ ਮਹੀਨੇ ਹੀ ਰਾਜਸਥਾਨ ਪੁਲਿਸ ਨੂੰ ਕੀਤਾ ਸੀ ਅਲਰਟ

ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੇ ਕਤਲ ਚ ਪੰਜਾਬ ਪੁਲਿਸ ਨੇ ਮਾਰਚ ਮਹੀਨੇ ਹੀ ਰਾਜਸਥਾਨ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ ਕਿ ਗੋਗਾਮੇਦੀ ਦਾ ਕਤਲ ਹੋ ਸਕਦਾ ਹੈ। ਲਾਰੇਂਸ ਬਿਸ਼ਨੋਈ ਗੈਂਗ ਦੇ ਸੰਪਤ ਨਹਿਰਾ ਨੇ ਜੇਲ੍ਹ ਦੇ ਬਾਹਰ ਬੈਠੇ ਆਪਣੇ ਸ਼ੂਟਰਾਂ ਨੂੰ ਇਹ ਟਾਸਕ ਦਿੱਤਾ ਸੀ। ਇਸ ਦੇ ਲਈ ਉਸ ਨੇ…

Read More

ਸਿਮਰਨਜੀਤ ਸਿੰਘ ਮਾਨ ⋆ D5 News

ਫ਼ਤਹਿਗੜ੍ਹ ਸਾਹਿਬ, 06 ਦਸੰਬਰ: “ਭਾਈ ਲਖਬੀਰ ਸਿੰਘ ਰੋਡੇ ਜਿਨ੍ਹਾਂ ਦਾ ਬੀਤੇ ਸਮੇ ਦੇ ਸਿੱਖ ਕੌਮ ਦੇ ਆਜਾਦੀ ਦੇ ਸੰਘਰਸ਼ ਵਿਚ ਡੂੰਘਾਂ ਯੋਗਦਾਨ ਰਿਹਾ ਹੈ ਅਤੇ ਜੋ ਲੰਮੇ ਸਮੇ ਤੋਂ ਪਾਕਿਸਤਾਨ ਵਿਚ ਸਨ, ਉਨ੍ਹਾਂ ਦੀ ਬੀਤੇ ਦਿਨੀਂ ਅਤਿ ਅਤੇ ਕੁਝ ਸਮਾਂ ਪਹਿਲੇ ਭਾਈ ਪਰਮਜੀਤ ਸਿੰਘ ਪੰਜਵੜ ਦੀ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕਰਨ ਦੀ ਘਟਨਾ ਦੀ…

Read More

ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨੇ ਦੌਰਾਨ ਚੌਥੇ ਦਿਨ ਵੀ ਹੋਇਆ ਭਰਵਾਂ ਪੰਥਕ ਇਕੱਠ

ਸੁਲਤਾਨਪੁਰ ਲੋਧੀ/ਅੰਮ੍ਰਿਤਸਰ: ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ ਲਗਾਏ ਗਏ ਧਰਨੇ ਦੌਰਾਨ ਅੱਜ ਚੌਥੇ ਦਿਨ ਵੀ ਭਰਵਾਂ ਪੰਥਕ ਇਕੱਠ ਹੋਇਆ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਗਏ ਇਸ ਰੋਸ ਧਰਨੇ ਵਿਚ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਤੇ ਸ਼੍ਰੋਮਣੀ ਅਕਾਲੀ…

Read More