ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਤਿੰਨ ਬਿੱਲ ਰੋਕ ਦਿੱਤੇ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲ ਰਿਹਾ ਵਿਵਾਦ ਘੱਟ ਨਹੀਂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨਾਂ ਨੂੰ ਪਹਿਲਾਂ ਰਾਜਪਾਲ ਪੁਰੋਹਿਤ ਨੇ ਅਸੰਵਿਧਾਨਕ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਮਾਨ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ। ਸੁਪਰੀਮ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਾਜਪਾਲ ਨੇ…
