ਡਾ. ਬਲਜੀਤ ਕੌਰ ⋆ D5 News

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਚੰਡੀਗੜ੍ਹ, 5 ਦਸੰਬਰ 2023 – ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ…

Read More

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

ਚੰਡੀਗੜ੍ਹ 5 ਦਸੰਬਰ 2023 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ…

Read More

ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦਾ ਗੋਲੀਆਂ ਮਾਰ ਕਤਲ

ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੀ ਜੈਪੁਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੰਗਲਵਾਰ ਨੂੰ ਦਿਨ ਦਿਹਾੜੇ ਬਦਮਾਸ਼ਾਂ ਨੇ ਗੋਗਾਮੇਦੀ ‘ਤੇ ਗੋਲੀਆਂ ਚਲਾਈਆਂ, ਫਿਰ ਫਰਾਰ ਹੋ ਗਏ। ਗੋਗਾਮੇਡੀ ਨੂੰ ਮੈਟਰੋ ਮਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੋਗਾਮੇਦੀ ਨਾਲ ਘਟਨਾ ਸਮੇਂ ਮੌਜੂਦ…

Read More

Breaking ਪੰਜਾਬ ‘ਚ 19 ਅਧਿਕਾਰੀਆਂ ਦੇ ਤਬਾਦਲੇ, 8 IAS ਅਤੇ 11 PCS ਅਧਿਕਾਰੀ ਸ਼ਾਮਿਲ

ਪੰਜਾਬ ਵਿੱਚ ਮੰਗਲਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। ਮਾਨ ਸਰਕਾਰ ਨੇ 19 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ 8 ਆਈਏਐਸ ਅਤੇ 11 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਸ ਵਿੱਚ ਸਾਗਰ ਨੂੰ ਨਵਾਂਸ਼ਹਿਰ ਦਾ ਏ.ਡੀ.ਸੀ ਲਾਇਆ ਗਿਆ ਹੈ Post DisclaimerOpinion/facts in this article are author\’s own and geopunjab.com does not assume any…

Read More

ਪੰਜਾਬ ਵਿਚ ਨਸ਼ੇ ਨੂੰ ਖ਼ਤਮ ਕਰਨ ਲਈ ਇਕ ਹੋਰ ਹੰਭਲਾ ਮਾਰਿਆ ਜਾ ਰਿਹਾ :-CM ਮਾਨ

ਚੰਡੀਗੜ੍ਹ, 5 ਦਸੰਬਰ 2023 : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਐਲਾਨ ਕੀਤਾ ਕਿ ਪੰਜਾਬ ਵਿਚ ਨਸ਼ੇ ਨੂੰ ਖ਼ਤਮ ਕਰਨ ਲਈ ਇਕ ਹੋਰ ਹੰਭਲਾ ਮਾਰਿਆ ਜਾ ਰਿਹਾ ਹੈ। ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ…

Read More

ਪੇਸ਼ਾਵਰ ਵਿੱਚ ਸਕੂਲ ਨੇੜੇ ਧਮਾਕਾ, ਕਈ ਬੱਚੇ ਜ਼ਖ਼ਮੀ ⋆ D5 News

ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਸਕੂਲ ਨੇੜੇ ਧਮਾਕਾ ਹੋਣ ਦੀ ਖ਼ਬਰ ਹੈ। ਇਸ ਧਮਾਕੇ ‘ਚ ਕਈ ਸਕੂਲੀ ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਧਮਾਕਾ ਪੇਸ਼ਾਵਰ ਦੇ ਵਾਰਸਾਕ ਰੋਡ ‘ਤੇ ਇਕ ਸਕੂਲ ਨੇੜੇ ਹੋਇਆ। ਪੁਲਿਸ ਮੁਤਾਬਕ ਇਹ…

Read More

CID ਚ ਫਰੈਡਰਿਕਸ ਦਾ ਕਿਰਦਾਰ ਨਿਭਾਉਣ ਵਾਲੇ ਦਿਨੇਸ਼ ਫਡਨੀਸ ਦਾ ਦੇਹਾਂਤ

ਕ੍ਰਾਈਮ ਸ਼ੋਅ ਸੀਆਈਡੀ ਵਿੱਚ ਫਰੈਡਰਿਕਸ ਦਾ ਕਿਰਦਾਰ ਨਿਭਾਉਣ ਵਾਲੇ ਦਿਨੇਸ਼ ਫਡਨੀਸ ਦਾ ਬੀਤੀ 4 ਦਸੰਬਰ ਨੂੰ ਦੇਹਾਂਤ ਹੋ ਗਿਆ ਸੀ। ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਅਦਾਕਾਰ ਦੀ ਬੀਤੀ ਰਾਤ ਕਰੀਬ 12 ਵਜੇ ਮੌਤ ਹੋ ਗਈ। ਉਨ੍ਹਾਂ ਨੂੰ ਮੁੰਬਈ ਦੇ ਤੁੰਗਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਦਾਕਾਰ ਦੇ ਦੇਹਾਂਤ ਤੋਂ ਬਾਅਦ ਇੰਡਸਟਰੀ ‘ਚ ਸੋਗ…

Read More

UK ਰਿਸ਼ੀ ਸੂਨਕ ਵੱਲੋਂ ਇਮੀਗ੍ਰੇਸ਼ਨ ’ਤੇ ਵੱਡੀਆਂ ਪਾਬੰਦੀਆਂ ਲਗਾਉਣ ਦਾ ਐਲਾਨ

ਲੰਡਨ, 5 ਦਸੰਬਰ, 2023: ਯੂ.ਕੇ. ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਦੇਸ਼ ਵਿਚ ਨਿਰੰਤਰ ਵੱਧ ਰਹੀ ਇਮੀਗ੍ਰੇਸ਼ਨ ’ਤੇ ਵੱਡੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ।ਸੂਨਕ ਨੇ ਕਿਹਾ ਕਿ ਸਰਕਾਰ ਕਦਮ ਚੁੱਕ ਕੇ ਇਮੀਗ੍ਰੇਸ਼ਨ ਰੇਟ ਹੇਠਾਂ ਲਿਆਵੇਗੀ ਤੇ ਯਕੀਨੀ ਬਣਾਵੇਗੀ ਕਿ ਇਮੀਗ੍ਰੇਸ਼ਨ ਦਾ ਯੂ ਕੇ ਨੂੰ ਲਾਭ ਮਿਲੇ। ਇਸ ਐਲਾਨ ਨਾਲ ਭਾਰਤ ਸਮੇਤ ਸੈਂਕੜੇ ਦੇਸ਼ ਪ੍ਰਭਾਵਿਤ…

Read More

ਚੱਕਰਵਾਤੀ ਤੂਫਾਨ ਮਿਚੌਂਗ ਅੱਜ ਟਕਰਾਏਗਾ ਆਂਧਰਾ ਪ੍ਰਦੇਸ਼ ਦੇ ਬਾਪਟਲਾ

2 ਦਸੰਬਰ ਨੂੰ ਬੰਗਾਲ ਦੀ ਖਾੜੀ ਤੋਂ ਨਿਕਲਿਆ ਚੱਕਰਵਾਤੀ ਤੂਫਾਨ ਮਿਚੌਂਗ ਅੱਜ ਦੁਪਹਿਰ 1 ਵਜੇ ਆਂਧਰਾ ਪ੍ਰਦੇਸ਼ ਦੇ ਬਾਪਟਲਾ ਨੇੜੇ ਨੇਲੋਰ-ਮਛਲੀਪਟਨਮ ਵਿਚਕਾਰ ਟਕਰਾਏਗਾ। ਮੌਸਮ ਵਿਭਾਗ (IMD) ਮੁਤਾਬਕ ਇਸ ਦੌਰਾਨ 90 ਤੋਂ 110 ਕਿਲੋਮੀਟਰ ਪ੍ਰਤੀ ਘੰਟੇ (KMPH) ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।ਚੱਕਰਵਾਤ ਨੂੰ ਲੈ ਕੇ ਆਂਧਰਾ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।…

Read More

ਪਾਣੀ ਪੀਣ ਨਾਲ ਨਕੋਦਰ ਦੇ ਇੱਕ ਸਕੂਲ ਦੇ 12 ਬੱਚੇ ਬੀਮਾਰ ⋆ D5 News

ਨਕੋਦਰ ਦੇ ਇੱਕ ਸੈਂਟ ਜੂਦ ਸਕੂਲ ਦੇ ਵਿੱਚੋਂ ਮਾਮਲਾ ਸਾਹਮਣੇ ਆ ਰਿਹਾ ਜਿੱਥੇ ਪਾਣੀ ਪੀਣ ਦੇ ਨਾਲ 10 ਤੋਂ 12 ਬੱਚੇ ਅਚਾਨਕ ਬੀਮਾਰ ਹੋ ਗਏ। ਇਨ੍ਹਾਂ ਬੱਚਿਆ ਨੂੰ ਸਕੂਲ ਦੇ ਸਟਾਫ ਦੇ ਵੱਲੋਂ ਨਕੋਦਰ ਦੇ ਨਿੱਜੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਨੂੰ ਲੈ ਕੇ ਬੱਚਿਆਂ ਦੇ ਮਾਂ ਪਿਓ ਨੇ ਸਕੂਲ ਪ੍ਰਬੰਧਕਾਂ ਤੇ…

Read More