ਰਾਜਪਾਲ ਪੁਰੋਹਿਤ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਚਰਚਾ
ਚੰਡੀਗੜ੍ਹ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਇਹ ਮੀਟਿੰਗ ਦਿੱਲੀ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਹੋਈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ…
