ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ, ਸਰਕਾਰੀ ਕੰਮ ‘ਚ ਵਿਘਨ ਪਾਉਣ ਤੇ ਅਧਿਕਾਰੀਆਂ ਨਾਲ ਝਗੜੇ ਦੇ ਦੋਸ਼ ‘ਚ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਅਧਿਕਾਰੀਆਂ ਨਾਲ ਝਗੜੇ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਗ੍ਰਿਫਤਾਰੀ ਸ਼ੁੱਕਰਵਾਰ ਸ਼ਾਮ ਨੂੰ ਕੀਤੀ ਗਈ। ਪੁਲਿਸ ਨੇ ਮੌਕੇ ਤੋਂ ਇੱਕ ਟਿੱਪਰ ਅਤੇ ਪੋਕਲੇਨ ਮਸ਼ੀਨ ਵੀ ਬਰਾਮਦ ਕੀਤੀ ਹੈ। ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ…

Read More

 ਰਾਮ ਰਹੀਮ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ

 ਰਾਮ ਰਹੀਮ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਰਾਮ ਰਹੀਮ ਨੇ ਆਪਣੀ ਪਟੀਸ਼ਨ ‘ਚ ਮੰਗ ਕੀਤੀ ਹੈ ਕਿ ਹਾਈਕੋਰਟ ਸ਼ਿਆਮ ਮੀਰਾ ਸਿੰਘ ਨੂੰ ਯੂ-ਟਿਊਬ ਤੋਂ ਉਸ ਵੀਡੀਓ ਨੂੰ ਹਟਾਉਣ ਦਾ ਨਿਰਦੇਸ਼ ਦੇਵੇ, ਜਿਸ ‘ਚ ਸ਼ਿਆਮ ਮੀਰਾ ਸਿੰਘ ਨੇ ਕਿਹਾ ਹੈ ਕਿ ਰਾਮ ਰਹੀਮ ਨੇ ਆਪਣੇ ਚੇਲਿਆਂ ਨੂੰ ਮੂਰਖ…

Read More

ਅਕਾਲੀ ਦਲ ⋆ D5 News

ਚੰਡੀਗੜ੍ਹ, 29 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠੇ ਸਬੂਤ ਕਿਉਂ ਤਿਆਰ ਕਰਨ ਦੇ ਯਤਨ ਕਰ ਰਹੇ ਹਨ ਤੇ ਸਾਬਕਾ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਦੀ ਬਾਂਹ ਮਰੋੜ ਕੇ…

Read More

ਜਸਟਿਸ ਨਿਰਮਲ ਸਿੰਘ ⋆ D5 News

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਵਸ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨ ਪਿੱਛੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਲਾਏ ਜਾ ਰਹੇ ਦੋਸ਼ਾਂ ਦੀ ਨਿਰਪੱਖ ਨਿਆਂਇਕ ਜਾਂਚ ਕਰਨ ਦੀ ਮੰਗ…

Read More

ਪ੍ਰੋ. ਪਿਆਰੇ ਲਾਲ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ⋆ D5 News

ਚੰਡੀਗੜ੍ਹ, 29 ਦਸੰਬਰ, (ਅਵਤਾਰ ਭੰਵਰਾ): ਦੇਸ਼ ਭਗਤ ਯੂਨੀਵਰਸਿਟੀ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਐਚ.ਓ.ਡੀ./ ਲਾਇਬ੍ਰੇਰੀਅਨ ਪ੍ਰੋ. (ਡਾ.) ਪਿਆਰੇ ਲਾਲ ਨੂੰ ਡਿਜੀਟਲ ਟਰਾਂਸਫਾਰਮੇਸ਼ਨ ‘ਤੇ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਐਸੋਸੀਏਸ਼ਨ ਆਫ਼ ਇੰਡੀਅਨ ਲਾਅ ਲਾਇਬ੍ਰੇਰੀਜ਼ (ਏ.ਆਈ.ਐਲ.ਐਲ.) ਦੁਆਰਾ “LIS ਲਾਈਫਟਾਈਮ ਅਚੀਵਮੈਂਟ ਐਵਾਰਡ-2023” ਨਾਲ ਸਨਮਾਨਿਤ ਕੀਤਾ ਗਿਆ। Kotkapura ‘ਚ ਦੁਕਾਨਾਂ ਨੂੰ ਲੱਗੇ ਤਾਲੇ! Kultar Sandhwan Speaker ਦੀ DGP ਨੂੰ ਚਿੱਠੀ! |Pargar…

Read More

‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਦਸੰਬਰ: ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ ਗਿਣਤੀ…

Read More

3 ਫਰਵਰੀ ਤੋਂ ਪੰਜਾਬ ‘ਚ NRI ਮਿਲਣੀਆਂ ਸ਼ੁਰੂ, ਏਅਰਪੋਰਟ ‘ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ

ਲੁਧਿਆਣਾ: CM ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ NRIs ਮਾਮਲੇ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹੇ। ਸੀ.ਐਮ ਮਾਨ ਨੇ ਇਸ ਮੀਟਿੰਗ ਵਿਚ NRIs ਨੂੰ ਆਉਣ ਵਾਲੀ ਦਿੱਕਤਾ ਨੂੰ ਲੈ ਕੇ ਚਰਚਾ ਕੀਤੀ ਗਈ। CM ਭਗਵੰਤ ਮਾਨ ਵੱਲੋਂ ਇਸ ਮੀਟਿੰਗ ਵਿਚ ਵੱਡਾ…

Read More

ਹਰਿਆਣਾ ‘ਚ ਮੁੜ ਤੋਂ ਡਾਕਟਰਾਂ ਦੀ ਹੜਤਾਲ, ਜਾਰੀ ਰਹਿਣਗੀਆਂ ਐਮਰਜੈਂਸੀ ਸੇਵਾਵਾਂ

ਹਰਿਆਣਾ: ਹਰਿਆਣਾ ਵਿਚ ਅੱਜ ਫਿਰ ਤੋਂ ਡਾਕਟਰਾਂ ਦੀ ਹੜਤਾਲ ਜਾਰੀ ਹੈ। ਡੀਜੀ ਹੈਲਥ ਡਾਕਟਰ ਆਰਐਸ ਪੂਨੀਆ ਅਤੇ ਹਰਿਆਣਾ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (HCMS) ਦੇ ਅਧਿਕਾਰੀਆਂ ਵਿਚਕਾਰ ਦੇਰ ਰਾਤ ਹੋਈ ਗੱਲਬਾਤ ਵਿੱਚ ਇਸ ਗੱਲ ‘ਤੇ ਸਹਿਮਤੀ ਬਣੀ ਕਿ ਡਾਕਟਰ ਰਾਜ ਵਿੱਚ ਐਮਰਜੈਂਸੀ ਸੇਵਾਵਾਂ ਬੰਦ ਨਹੀਂ ਕਰਨਗੇ। ਹਾਲਾਂਕਿ ਅੱਜ ਤੋਂ ਡਾਕਟਰ ਨਾ ਤਾਂ ਓਪੀਡੀ ਵਿੱਚ ਮਰੀਜ਼ਾਂ ਨੂੰ ਦੇਖਣਗੇ…

Read More

ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਹੋਣਗੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ

ਨਵੀਂ ਦਿੱਲੀ: ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ, ਰਾਜਸਥਾਨ, ਇਲਾਹਾਬਾਦ, ਗੁਹਾਟੀ ਅਤੇ ਝਾਰਖੰਡ ਦੀਆਂ ਹਾਈ ਕੋਰਟਾਂ ਲਈ ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਜਸਟਿਸ ਨਾਗੂ ਇਥੇ ਚੀਫ਼ ਜਸਟਿਸ ਰਹੇ ਰਵੀਸ਼ੰਕਰ ਝਾਅ…

Read More

CM ਭਗਵੰਤ ਮਾਨ ਅੱਜ ਲੁਧਿਆਣਾ ਦੇ ਸਾਰੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ

ਲੁਧਿਆਣਾ: CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ਤੇ ਹਨ। ਇਸ ਦੌਰੇ ਦੌਰਾਨ ਉਹ ਸਰਕਟ ਹਾਊਸ ਵਿਖੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਨਾਲ ਦੁਪਹਿਰ 12 ਵਜੇ ਮੀਟਿੰਗ ਕਰਨਗੇ। ਉਹ ਵਿਧਾਇਕਾਂ ਤੋਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲੈਣਗੇ। ਦੱਸਿਆ ਜਾ ਰਿਹਾ ਹੈ ਕਿ CM ਭਗਵੰਤ ਮਾਨ ਵੱਲੋਂ ਅੱਜ ਪੱਖੋਵਾਲ ਆਰ.ਓ.ਬੀ ਦਾ ਉਦਘਾਟਨ ਵੀ ਕਰ ਸਕਦੇ…

Read More