ਸਿਲਕਿਆਰਾ ਸੁਰੰਗ ‘ਚ ਫਸੇ ਮਜ਼ਦੂਰ ਦੇ ਪਰਿਵਾਰ ਦੀ ਰਿਪੋਰਟ ਤੋਂ ਬਾਅਦ ਪੱਤਰਕਾਰ-ਯੂਟਿਊਬ ‘ਤੇ ਮਾਮਲਾ ਦਰਜ ⋆ D5 News

ਨਵੀਂ ਦਿੱਲੀ: ਉੱਤਰਾਖੰਡ ਵਿੱਚ ਸਿਲਕਿਆਰਾ ਸੁਰੰਗ ਵਿੱਚ ਫਸੇ ਇੱਕ ਮਜ਼ਦੂਰ ਦੇ ਪਰਿਵਾਰ ਦੀ ਦੁਰਦਸ਼ਾ ਨੂੰ ਫਿਲਮਾਉਣ ਤੋਂ ਬਾਅਦ ਕਥਿਤ ਤੌਰ ‘ਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਝਾਰਖੰਡ ਦੇ ਖੁੰਟੀ ਜ਼ਿਲ੍ਹੇ ਵਿੱਚ ਇੱਕ ਸਥਾਨਕ ਪੱਤਰਕਾਰ ਅਤੇ ਇੱਕ ਯੂਟਿਊਬਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਿਲਕਿਆਰਾ ਜਦੋਂ 12 ਨਵੰਬਰ ਨੂੰ ਉਸਾਰੀ ਅਧੀਨ ਸੁਰੰਗ…

Read More

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੂੰ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ- ਐਡਵੋਕੇਟ ਧਾਮੀ

ਅੰਮ੍ਰਿਤਸਰ: ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਅਕਾਲ ਦਲ ਦੇ ਆਗੂ ਸ. ਬਿਕਰਮ ਸਿੰਘ ਮਜੀਠੀਆ ਅਤੇ ਸ. ਵਿਰਸਾ ਸਿੰਘ ਵਲਟੋਹਾ ਨੂੰ ਮੁਲਾਕਾਤ ਕਰਨ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ…

Read More

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਚੰਡੀਗੜ੍ਹ: ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ…

Read More

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

ਅੰਤ੍ਰਿੰਗ ਕਮੇਟੀ ਦੇ ਫੈਸਲੇ ਤੇ ਪੰਥਕ ਨੁਮਾਇੰਦਿਆਂ ਦੀ ਭਾਵਨਾ ਅਨੁਸਾਰ ਕੀਤੀ ਅਪੀਲ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ…

Read More

115 ਦਿਨਾਂ ਬਾਅਦ ਰਾਘਵ ਚੱਢਾ ਦੀ ਮੈਂਬਰਸ਼ਿਪ ਬਹਾਲ, ‘ਆਪ’ ਸੰਸਦ ਮੁੜ ਨਜ਼ਰ ਆਉਣਗੇ ਰਾਜ ਸਭਾ ‘ਚ

ਆਮ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ। ‘ਆਪ’ ਸੰਸਦ ਮੈਂਬਰ ਦੀ ਰਾਜ ਸਭਾ ਤੋਂ ਮੁਅੱਤਲੀ ਵਾਪਸ ਲੈ ਲਈ ਗਈ ਹੈ। ਰਾਘਵ ਚੱਢਾ ਦੀ ਮੈਂਬਰਸ਼ਿਪ ਬਹਾਲ ਕਰਨ ਲਈ ਰਾਜ ਸਭਾ ‘ਚ ਮਤਾ ਪਾਸ ਕੀਤਾ। ਰਾਘਵ ਚੱਢਾ ਨੇ ਮੁੜ ਰਾਜ ਸਭਾ ਮੈਂਬਰ ਬਣਾਏ ਜਾਣ ‘ਤੇ ਖੁਸ਼ੀ ਪ੍ਰਗਟਾਈ ਹੈ।ਆਪ ਸੰਸਦ…

Read More

ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਬੇਅਦਬੀ ਤੇ ਗੋਲੀ ਚਲਾਉਣ ਦੀ ਘਟਨਾ ਦੇ ਵਿਰੋਧ ਚ SGPC ਨੇ ਸ਼ੁਰੂ ਕੀਤਾ ਰੋਸ ਪ੍ਰਦਰਸ਼ਨ

ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਬੇਅਦਬੀ ਅਤੇ ਗੋਲੀ ਚਲਾਉਣ ਦੀ ਘਟਨਾ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਸਾਹਿਬ ਦੇ ਬਾਹਰ ਸ਼ੁਰੂ…

Read More

ਏਅਰ ਇੰਡੀਆ ਐਕਸਪ੍ਰੈੱਸ ਏਅਰਲਾਈਨ ਦੀ ਮੈਨੇਜਮੈਂਟ ਅਤੇ ਕੈਬਿਨ ਕਰੂ ਮੈਂਬਰ ਆਹਮੋ-ਸਾਹਮਣੇ

ਏਅਰ ਇੰਡੀਆ ਐਕਸਪ੍ਰੈੱਸ ਏਅਰਲਾਈਨ ਦੀ ਮੈਨੇਜਮੈਂਟ ਅਤੇ ਕੈਬਿਨ ਕਰੂ ਮੈਂਬਰ ਆਹਮੋ-ਸਾਹਮਣੇ ਆ ਗਏ ਹਨ। ਇਹ ਸ਼ਿਕਾਇਤ ਮਿਲਣ ‘ਤੇ ਕੰਪਨੀ ਨੂੰ ਕਿਰਤ ਮੰਤਰਾਲੇ ਤੋਂ ਕਾਰਨ ਦੱਸੋ ਨੋਟਿਸ ਮਿਲਿਆ ਹੈ। ਏਅਰਲਾਈਨ ਦੇ ਕਈ ਕੈਬਿਨ ਕਰੂ ਮੈਂਬਰ ਰੂਮ ਸ਼ੇਅਰਿੰਗ ਦੀ ਵਿਵਸਥਾ ਤੋਂ ਨਾਖੁਸ਼ ਹਨ। ਉਸ ਨੇ ਇਸ ਦੀ ਸ਼ਿਕਾਇਤ ਪ੍ਰਬੰਧਕਾਂ ਨੂੰ ਕੀਤੀ ਸੀ। ਇਸ ਤੋਂ ਬਾਅਦ ਇਸ ਦੀ…

Read More

ਦਿੱਲੀ ਦੇ ਪੰਜਾਬੀ ਬਾਗ ‘ਚ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ‘ਚ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਇਆ ਸਾਹਮਣੇ

ਦਿੱਲੀ ਦੇ ਪੰਜਾਬੀ ਬਾਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਘਟਨਾ ਦੀ ਜਾਣਕਾਰੀ ਐਤਵਾਰ…

Read More

ਤੀਜੇ ਦਿਨ 75 ਕਰੋੜ ਦੀ ਕਮਾਈ ਕਰਕੇ ਬਾਕਸ ਆਫਿਸ ‘ਤੇ ਨਵਾਂ ਰਿਕਾਰਡ ਕਾਇਮ ਕੀਤਾ ‘ਐਨੀਮਲ’ ਨੇ

ਰਣਬੀਰ ਕਪੂਰ ਦੀ ਫਿਲਮ ਨੇ ਤੀਜੇ ਦਿਨ 75 ਕਰੋੜ ਦੀ ਕਮਾਈ ਕਰਕੇ ਬਾਕਸ ਆਫਿਸ ‘ਤੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪਹਿਲੇ ਵੀਕੈਂਡ ‘ਚ ਸਿਰਫ 3 ਦਿਨਾਂ ‘ਚ ਫਿਲਮ ਨੇ ਦੁਨੀਆ ਭਰ ‘ਚ 355 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਇਸ ਦੌਰਾਨ ਭਾਰਤ ‘ਚ 202 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਲੈਕਸ਼ਨ ਕਰਕੇ ‘ਐਨੀਮਲ’…

Read More

ਰਾਜੋਆਣਾ ਨੂੰ ਪਟਿਆਲਾ ਜੇਲ੍ਹ ਵਿੱਚ ਮਿਲਣ ਲਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਪੁਲੀਸ ਨੇ ਰੋਕਿਆ

ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਵਿੱਚ ਮਿਲਣ ਲਈ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਪੰਜਾਬ ਪੁਲੀਸ ਨੇ ਰੋਕ ਲਿਆ। ਰਾਜੋਆਣਾ ਦੀ 5 ਦਸੰਬਰ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਆਏ ਸਨ।ਬਿਕਰਮ ਮਜੀਠੀਆ ਨੇ ਕਿਹਾ- ਮਾਨ ਸਰਕਾਰ ਦੇ ਹੁਕਮਾਂ ‘ਤੇ ਮਿਲਣ…

Read More