ਤੇਲੰਗਨਾਂ ‘ਚ ਭਾਰਤੀ ਹਵਾਈ ਫੌਜ ਦਾ ਜਹਾਜ ਜਹਾਜ਼ ਹਾਦਸਾਗ੍ਰਸਤ, 2 ਦੀ ਮੌਤ
ਤੇਲੰਗਨਾਂ: ਤੇਲੰਗਨਾਂ ਦੇ ਡੱਡੀਗੂਲ ਵਿਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿਚ ਦੋ ਪਾਇਲਟ ਸਵਾਰ ਸਨ, ਜਿਨ੍ਹਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਜਿਸ ਸਮੇਂ ਇਹ ਹਾਸਦਾ ਵਾਪਰਿਆ ਉਸ ਸਮੇਂ ਜਹਾਜ਼ ਵਿਚ ਇਕ ਇੰਸਟ੍ਰਕਟਰ ਅਤੇ ਇਕ ਟਰੇਨੀ ਪਾਇਲਟ ਮੌਜੂਦ ਸਨ। ਫਿਲਹਾਲ ਭਾਰਤੀ ਹਵਾਈ ਫ਼ੌਜ ਦੇ ਸੀਨੀਅਰ ਅਧਿਕਾਰੀ…
