ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਤ
ਅੰਮ੍ਰਿਤਸਰ: ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਅੰਮ੍ਰਿਤਸਰ ਸਥਿਤ ਭਾਈ…
