SYL ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬਿਨਾਂ ਕਿਸੇ ਨਤੀਜੇ ਦੇ ਖਤਮ

ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬਿਨਾਂ ਕਿਸੇ ਨਤੀਜੇ ਦੇ ਖਤਮ ਹੋ ਗਈ। 1.20 ਘੰਟੇ ਤੱਕ ਚੱਲੀ ਮੀਟਿੰਗ ਵਿੱਚ ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਪੁਰਾਣੇ ਸਟੈਂਡ…

Read More

SYL ਰ ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਮੀਟਿੰਗ ਜਾਰੀ

ਚੰਡੀਗੜ੍ਹ, 28 ਦਸੰਬਰ 2023 – ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰ ਰਹੇ ਹਨ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸ਼ਾਮਲ ਹੋਏ। ਇਸ ਮੌਕੇ…

Read More

ਕਤਰ ‘ਚ ਜਸੂਸੀ ਹੇਠ ਗ੍ਰਿਫ਼ਤਾਰ ਨੇ ਸਾਬਕਾ ਭਾਰਤੀ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਉਮਰ ਕੈਦ ਚ ਬਦਲੀ

ਕਤਰ ‘ਚ ਕਥਿਤ ਜਾਸੂਸੀ ਦੇ ਦੋਸ਼ੀ 8 ਸਾਬਕਾ ਭਾਰਤੀ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਮੌਤ ਦੀ ਸਜ਼ਾ ਦੀ ਬਜਾਏ ਇਨ੍ਹਾਂ ਭਾਰਤੀਆਂ ਨੂੰ ਜੇਲ੍ਹ ਵਿੱਚ ਰਹਿਣਾ ਪਵੇਗਾ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ।ਕਤਰ ਦੀ ਅਪੀਲ ਕੋਰਟ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ-…

Read More

ਜਲੰਧਰ ਪੁਲਿਸ ਨੇ 20 ਤੋਂ ਵੱਧ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਕੀਤਾ ਕਾਬੂ

ਜਲੰਧਰ ਪੁਲਿਸ ਨੇ ਬੋਲੈਰੋ ਗੱਡੀਆਂ ਵਿੱਚ 20 ਤੋਂ ਵੱਧ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਮੁਲਜ਼ਮਾਂ ਦੀ ਪਛਾਣ ਗੁਰਸ਼ਰਨ ਸਿੰਘ ਉਰਫ਼ ਗੋਲੂ ਪੁੱਤਰ ਤਿਰਲੋਕ ਸਿੰਘ ਵਾਸੀ ਪਿੰਡ ਵਰਿਆਣਾ,…

Read More

ਅਫ਼ਰੀਕੀ ਦੇਸ਼ ਲਾਇਬੇਰੀਆ ਵਿੱਚ ਇੱਕ ਗੈਸ ਟੈਂਕਰ ਵਿੱਚ ਧਮਾਕੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ

ਉੱਤਰੀ-ਮੱਧ ਪੱਛਮੀ ਅਫ਼ਰੀਕੀ ਦੇਸ਼ ਲਾਇਬੇਰੀਆ ਵਿੱਚ ਇੱਕ ਗੈਸ ਟੈਂਕਰ ਵਿੱਚ ਧਮਾਕੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਹ ਘਟਨਾ ਦੇਰ ਰਾਤ ਵਾਪਰੀ।ਫਿਲਹਾਲ ਗੰਭੀਰ ਰੂਪ ਨਾਲ ਝੁਲਸ ਗਏ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅੰਦਾਜ਼ਾ ਲਗਾਇਆ…

Read More

ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ‘ਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ ਕੈਨੇਡੀਅਨ ਪੁਲਿਸ

ਕੈਨੇਡੀਅਨ ਪੁਲਿਸ ਛੇਤੀ ਹੀ ਜੂਨ ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅਜੇ ਵੀ ਦੇਸ਼ ‘ਚ ਹਨ।ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ‘ਚ ਦਿੱਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ…

Read More

ਡਰੱਗ ਮਾਮਲੇ ਦੀ ਜਾਂਚ ਕਰ ਰਹੀ SIT ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਮੁੜਜਾਰੀ ਕੀਤੇ ਸੰਮਨ

ਡਰੱਗ ਮਾਮਲੇ ਦੀ ਜਾਂਚ ਕਰ ਰਹੀ SIT ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਮੁੜ ਸੰਮਨ ਜਾਰੀ ਕੀਤੇ ਹਨ। 30 ਦਸੰਬਰ ਨੂੰ ਐਸ.ਆਈ.ਟੀ. ਦੇ ਪਟਿਆਲਾ ਦਫ਼ਤਰ ਵਿਖੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਮਜੀਠੀਆ ਨੂੰ 27 ਦਸੰਬਰ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ ਪਰ ਉਹ ਜਾਂਚ ਵਿਚ ਪੇਸ਼ ਨਹੀਂ ਹੋਏ, ਜਿਸ…

Read More

ਬਾਕਸ ਆਫਿਸ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਸਲਾਰ, ਛੇ ਦਿਨਾਂ ‘ਚ 500 ਕਰੋੜ

ਪ੍ਰਭਾਸ ਦੀ ਸਲਾਰ ਬਾਕਸ ਆਫਿਸ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਪ੍ਰਸ਼ਾਂਤ ਨੀਲ ਦੁਆਰਾ ਨਿਰਦੇਸ਼ਿਤ ਇਸ ਫਿਲਮ ਨੇ ਹੁਣ ਤੱਕ ਕਮਾਈ ਦੇ ਕਈ ਰਿਕਾਰਡ ਬਣਾਏ ਹਨ। ਫਿਲਮ ‘ਚ ਪ੍ਰਭਾਸ ਦੇ ਨਾਲ-ਨਾਲ ਪ੍ਰਿਥਵੀਰਾਜ ਸੁਕੁਮਾਰਨ ਦੇ ਪ੍ਰਦਰਸ਼ਨ ਦੀ ਵੀ ਲੋਕ ਤਾਰੀਫ ਕਰ ਰਹੇ ਹਨ। ਸਾਊਥ ਦੇ ਨਾਲ-ਨਾਲ ਹਿੰਦੀ ਬੈਲਟ ‘ਚ ਵੀ ਇਸ ਫਿਲਮ ਨੂੰ ਲੈ ਕੇ ਲੋਕਾਂ…

Read More

ਫਰਾਂਸ ਪ੍ਰਸ਼ਾਸਨ ਨੇ ਉਨ੍ਹਾਂ 27 ਭਾਰਤੀਆਂ ਨੂੰ ਵੀ ਕੀਤਾ ਰਿਹਾਅ ⋆ D5 News

ਫਰਾਂਸ ਪ੍ਰਸ਼ਾਸਨ ਨੇ ਉਨ੍ਹਾਂ 27 ਭਾਰਤੀਆਂ ਨੂੰ ਵੀ ਰਿਹਾਅ ਕਰ ਦਿੱਤਾ ਹੈ, ਜਿਨ੍ਹਾਂ ਨੂੰ ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਜਹਾਜ਼ ਤੋਂ ਉਤਾਰਿਆ ਗਿਆ ਸੀ। ਫਰਾਂਸ ‘ਚ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਹੋਣ ਅਤੇ ਰੋਕੇ ਜਾਣ ਤੋਂ ਬਾਅਦ 276 ਭਾਰਤੀ ਘਰ ਪਰਤੇ ਪਰ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਹਿਰਾਸਤ ‘ਚ ਰੱਖਿਆ ਗਿਆ। ਹਿਰਾਸਤ ‘ਚੋਂ ਰਿਹਾਅ…

Read More

ਕਿਸਾਨ ਜਥੇਬੰਦੀਆਂ ਮੁੜ ਪ੍ਰਦਰਸ਼ਨ ਲਈ ਤਿਆਰ ⋆ D5 News

ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਅੱਜ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਵਿੱਚ ਪ੍ਰਦਰਸ਼ਨ ਲਈ ਇਕੱਠੀਆਂ ਹੋ ਰਹੀਆਂ ਹਨ। ਉਹ ਐਸਵਾਈਐਲ ਦੇ ਮੁੱਦੇ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦਾ ਵਿਰੋਧ ਕਰ ਰਹੇ ਹਨ। ਕੇਂਦਰ ਵੱਲੋਂ ਬਣਾਈ ਗਈ ਟੀਮ ਵੀ ਇਸ ਮੀਟਿੰਗ ਵਿੱਚ ਆ ਰਹੀ ਹੈ। ਇਹ ਮੀਟਿੰਗ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ…

Read More