ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ  ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

(ਦੋਸ਼ੀ ਥਾਣੇਦਾਰ ਪਹਿਲਾਂ ਵੀ ਇੱਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ) ਚੰਡੀਗੜ੍ਹ, 26 ਦਸੰਬਰ, 2023: ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ…

Read More

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਜਿਲੇ…

Read More

ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਵਰਕਰਾਂ ਦੀ ਰਾਏ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 26 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਸ .ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਸ਼ਨੀਵਾਰ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ ਸੀ। ਜਿਸ ਵਿਚ ਸਰਵਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ…

Read More

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ

ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ। ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ ਨੂੰ ਟਰੂ-ਟੂ-ਟਾਈਪ ਬੂਟੇ ਤਿਆਰ ਕਰਨ…

Read More

ਮਨੁੱਖੀ ਤਸਕਰੀ ਦੇ ਸ਼ੱਕ ਚ ਫਰਾਂਸ ਰੋਕਿਆ ਗਿਆ ਜਹਾਜ਼ ਪਹੁੰਚਿਆ ਮੁੰਬਈ

ਜਹਾਜ਼ ਨੂੰ ਮਨੁੱਖੀ ਤਸਕਰੀ ਦੇ ਸ਼ੱਕ ‘ਚ ਫਰਾਂਸ ‘ਚ 4 ਦਿਨਾਂ ਲਈ ਰੋਕ ਕੇ ਮੰਗਲਵਾਰ ਸਵੇਰੇ ਮੁੰਬਈ ਲਿਆਂਦਾ ਗਿਆ। ਇਸ ਨੇ 25 ਦਸੰਬਰ ਦੀ ਸ਼ਾਮ ਨੂੰ ਪੈਰਿਸ ਦੇ ਵੈਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਇਹ ਮੰਗਲਵਾਰ ਤੜਕੇ 4 ਵਜੇ ਮੁੰਬਈ ਹਵਾਈ ਅੱਡੇ ‘ਤੇ ਉਤਰਿਆ।ਨਿਊਜ਼ ਏਜੰਸੀ ਪੀਟੀਆਈ ਨੇ ਸਵੇਰੇ 4:30 ਵਜੇ ਦੱਸਿਆ ਕਿ ਇਸ ਫਲਾਈਟ…

Read More

ਪੰਜਾਬ ‘ਚ ‘ਆਪ’ ਤੇ ਕਾਂਗਰਸ ਦੇ ਗੱਠਜੋੜ ਦਾ ਆਖਰੀ ਫੈਸਲਾਂ ਹਾਈਕਮਾਨ ਦਾ: ਵੜਿੰਗ ⋆ D5 News

ਚੰਡੀਗੜ੍ਹ: ਅੱਜ ਦਿੱਲੀ ਵਿਖੇ ਕਾਂਗਰਸ ਹਾਈਕਮਾਨ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਅਗਾਮੀ ਲੋਕ ਸਭਾ ਚੋਣਾ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿਚ ਸ਼ਾਮਲ ਹੋਣ ਜਾਣ ਤੋਂ ਪਹਿਲਾ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਅੱਜ ਕਾਂਗਰਸ ਹਾਈਕਮਾਨ ਦੀ ਮੀਟਿੰਗ ਵਿਚ ਸ਼ਾਮਲ…

Read More

ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ

 ਨਵੀਂ ਦਿੱਲੀ, 26 ਦਸੰਬਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, “ਵੀਰ ਬਾਲ ਦਿਵਸ ‘ਤੇ, ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਪ੍ਰਣਾਮ ਕਰਦਾ ਹਾਂ। ਉਨ੍ਹਾਂ ਨੇ ਪਰਮ ਹਿੰਮਤ ਨਾਲ ਮੁਗਲ ਸ਼ਾਸਨ ਦੇ ਵਿਰੁੱਧ ਖੜ੍ਹੇ ਹੋ ਕੇ ਧਰਮ ਪਰਿਵਰਤਨ ਤੋਂ ਇਨਕਾਰ ਕਰਦੇ ਹੋਏ ਸ਼ਹਾਦਤ ਦਾ ਰਾਹ…

Read More

1993 ‘ਚ ਬਰਖਾਸਤ ਕੀਤੇ ਗਏ ਅਧਿਕਾਰੀ ਦੀ 30 ਸਾਲ ਪੁਰਾਣੀ ਕਾਨੂੰਨੀ ਲੜਾਈ ਆਖਰਕਾਰ ਰੰਗ ਲਿਆਈ

ਭਾਰਤੀ ਫੌਜ ਵਿੱਚ ਨੌਕਰੀ ਕਰਨ ਤੋਂ ਬਾਅਦ ਪੰਜਾਬ ਸਰਕਾਰ ਵਿੱਚ ਨੌਕਰੀ ਕਰਦੇ ਹੋਏ 1993 ਵਿੱਚ ਬਰਖਾਸਤ ਕੀਤੇ ਗਏ ਅਧਿਕਾਰੀ ਦੀ 30 ਸਾਲ ਪੁਰਾਣੀ ਕਾਨੂੰਨੀ ਲੜਾਈ ਆਖਰਕਾਰ ਰੰਗ ਲਿਆਈ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟੀਸ਼ਨਰ ਨੂੰ ਖਾਰਜ ਕਰਨ ਦੇ 1993 ਦੇ ਫੈਸਲੇ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ ਹੈ। ਨਾਲ ਹੀ ਉਸੇ ਦਿਨ ਤੋਂ…

Read More

ਦੁਰਘਟਨਾ ਹੋਣ ’ਤੇ ਹੁਣ ਪੱਕੇ ਮੁਲਾਜ਼ਮਾਂ ਦੀ ਤਰਜ਼ ’ਤੇ ਦਿੱਤਾ ਜਾਵੇਗਾ ਮੁਆਵਜ਼ਾ ⋆ D5 News

ਹੁਣ ਸਰਕਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਕੱਚੇ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਪਾਵਰਕੌਮ ਨੇ ਐਲਾਨਨਾਮਾ ਜਾਰੀ ਕਰਕੇ ਕਿਹਾ ਹੈ ਕਿ ਜੇਕਰ ਕੋਈ ਕੱਚਾ ਮੁਲਾਜ਼ਮ ਬਿਜਲੀ ਦਾ ਝਟਕਾ ਲੱਗਣ ਨਾਲ ਜ਼ਖ਼ਮੀ ਜਾਂ ਮਰਦਾ ਹੈ ਤਾਂ ਉਸ ਨੂੰ ਪੱਕੇ ਮੁਲਾਜ਼ਮਾਂ ਵਾਂਗ ਮੁਆਵਜ਼ਾ ਦਿੱਤਾ ਜਾਵੇ। ਪਰ ਪਹਿਲਾਂ ਅਜਿਹਾ ਨਹੀਂ ਸੀ। ਪਾਵਰਕਾਮ ਨੂੰ…

Read More

ਸਰਦ ਰੁੱਤ ਸੈਸ਼ਨ ‘ਚ ਹਾਲ ਹੀ ‘ਚ ਪਾਸ ਕੀਤੇ ਗਏ ਤਿੰਨ ਸੋਧੇ ਹੋਏ ਅਪਰਾਧਿਕ ਕਾਨੂੰਨ ਬਿੱਲਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 25 ਦਸੰਬਰ 2023- ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ‘ਚ ਹਾਲ ਹੀ ‘ਚ ਪਾਸ ਕੀਤੇ ਗਏ ਤਿੰਨ ਸੋਧੇ ਹੋਏ ਅਪਰਾਧਿਕ ਕਾਨੂੰਨ ਬਿੱਲਾਂ ਨੂੰ ਸੋਮਵਾਰ (25 ਦਸੰਬਰ) ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਨਜ਼ੂਰੀ ਦਿੱਤੀ ਹੈ। ਇਸ ਨਾਲ ਇੰਡੀਅਨ ਜਸਟਿਸ ਕੋਡ (IPC), ਇੰਡੀਅਨ ਸਿਵਲ ਡਿਫੈਂਸ ਕੋਡ (CRPC) ਅਤੇ ਇੰਡੀਅਨ ਐਵੀਡੈਂਸ ਬਿੱਲ ਦੇ ਕਾਨੂੰਨ ਬਣਨ ਦਾ ਰਸਤਾ…

Read More