ਭਾਈ ਕਾਉਂਕੇ ਕਤਲ  (1998) ਮਾਮਲੇ ਚ ਸ਼੍ਰੋਮਣੀ ਕਮੇਟੀ ਕਰਵਾਏ ਮਾਮਲਾ ਦਰਜ:ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 25 ਦਸੰਬਰ 2023 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ ਦੌਰਾਨ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਮੁਖੀ ਕੇ.ਪੀ.ਐੱਸ. ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਨਸਲਕੁਸ਼ੀ ਦੀ ਇਕ ਬੇਹੱਦ ਘਿਨਾਉਣੀ…

Read More

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਏ ਸ਼ਰਾਬ ਦੇ ਠੇਕੇ ⋆ D5 News

ਚੰਡੀਗੜ੍ਹ: CM ਭਗਵੰਤ ਮਾਨ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਇਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਅਗਲੇ ਤਿੰਨ ਦਿਨਾਂ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਸਿਰਫ਼ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਜਿੰਨੇ ਵੀ ਸ਼ਰਾਬ…

Read More

ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਵਾਪਸੀ ⋆ D5 News

ਨਵੀਂ ਦਿੱਲੀ, 25 ਦਸੰਬਰ 2023-  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।  ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਬਿਨਾਂ ਸ਼ਰਤ ਵਾਪਸੀ ਕਰ ਰਿਹਾ ਹਾਂ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਸ਼੍ਰੋਮਣੀ ਅਕਾਲੀ ਦਲ…

Read More

ਨਾਈਜੀਰੀਆ ਦੇ ਉੱਤਰੀ-ਕੇਂਦਰੀ ਪਠਾਰ ਰਾਜ ‘ਚ ਲੜਾਈਆਂ ਕਾਰਨ 16 ਲੋਕਾਂ ਦੀ ਮੌਤ

ਨਾਈਜੀਰੀਆ ਦੇ ਉੱਤਰੀ-ਕੇਂਦਰੀ ਪਠਾਰ ਰਾਜ ਵਿੱਚ 16 ਲੋਕਾਂ ਦੀ ਮੌਤ ਹੋ ਗਈ। ਲੜਾਈਆਂ ਕਾਰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇੱਥੇ ਪਸ਼ੂ ਪਾਲਕਾਂ ਅਤੇ ਕਿਸਾਨਾਂ ਵਿਚਾਲੇ ਝੜਪਾਂ ਆਮ ਹਨ।ਫੌਜ ਦੇ ਕੈਪਟਨ ਓਯਾ ਜੇਮਸ ਨੇ ਏਐਫਪੀ ਨੂੰ ਦੱਸਿਆ ਕਿ ਹਮਲਾ ਮੁਸ਼ੂ ਪਿੰਡ ਵਿੱਚ ਹੋਇਆ। ਮਈ ਵਿੱਚ,…

Read More

ਰਾਜੌਆਣਾ ਮਾਮਲੇ ਤੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ, ਸਿਆਸਤ ਛੱਡਣ ਦਾ ਕੀਤਾ ਐਲਾਨ

ਲੁਧਿਆਣਾ: ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਇਕ ਵਾਰ ਫਿਰ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਤੇ ਵੱਡਾ ਬਿਆਨ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਕਾਲੀ ਦਲ ਤੇ ਵੱਡਾ ਹਮਲਾ ਕਰਦੇ ਹੋਏ ਕਿਹਾ ਕਿ ਰਿਹਾਈ ਮਾਮਲੇ ਚ ਗ੍ਰਿਹ ਮੰਤਰੀ ਅਮਿਤ ਸ਼ਾਹ ਦੀ ਵੀ ਦੋ ਟੁੱਕ ਅਕਾਲੀ ਦਲ ਸੁਣ ਚੁੱਕਾ ਹੈ…

Read More

ਮਨੁੱਖੀ ਤਸਕਰੀ ਦੇ ਸ਼ੱਕ ‘ਚ ਪੈਰਿਸ ਹਵਾਈ ਅੱਡੇ ‘ਤੇ ਤਿੰਨ ਦਿਨਾਂ ਲਈ ਜ਼ਮੀਨ ‘ਤੇ ਰੱਖੇ ਗਏ ਇੱਕ ਜਹਾਜ਼ ਨੂੰ ਉਡਾਣ ਦੀ ਇਜਾਜ਼ਤ

ਮਨੁੱਖੀ ਤਸਕਰੀ ਦੇ ਸ਼ੱਕ ਵਿੱਚ ਪੈਰਿਸ ਦੇ ਨੇੜੇ ਇੱਕ ਹਵਾਈ ਅੱਡੇ ‘ਤੇ ਤਿੰਨ ਦਿਨਾਂ ਲਈ ਜ਼ਮੀਨ ‘ਤੇ ਰੱਖੇ ਗਏ ਇੱਕ ਜਹਾਜ਼ ਨੂੰ ਫਰਾਂਸ ਦੇ ਅਧਿਕਾਰੀਆਂ ਦੁਆਰਾ ਸੋਮਵਾਰ ਨੂੰ ਉਡਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਜਹਾਜ਼ ‘ਚ 303 ਯਾਤਰੀ ਸਵਾਰ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਭਾਰਤੀ ਹਨ। ਫ੍ਰੈਂਚ ਨਿਊਜ਼ ਪ੍ਰਸਾਰਣ ਟੈਲੀਵਿਜ਼ਨ ਅਤੇ ਰੇਡੀਓ ਨੈੱਟਵਰਕ BFM ਟੀਵੀ ਨੇ ਰਿਪੋਰਟ…

Read More

 ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਐਲਾਨ ⋆ D5 News

 ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ 28-12-2023 ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਸ਼ਹੀਦੀ ਸਭਾ 28 ਦਸੰਬਰ…

Read More

ਮਨਜੀਤ ਸਿੰਘ ਜੀ.ਕੇ ਮੁੜ ਕਰਨਗੇ ਅਕਾਲੀ ਦਲ ‘ਚ ਵਾਪਸੀ ⋆ D5 News

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕਾਂ ਤੋਂ ਬੇਅਦਬੀ ਦੀਆਂ ਘਟਨਾਂ ਤੇ ਮਾਫ਼ੀ ਮੰਗਦਿਆਂ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਇਕਜੁੱਟ ਹੋਣ ਲਈ ਕਿਹਾ ਸੀ। ਜਿਸ ਤੋਂ ਬਾਅਦ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢਿੰਡਸਾ ਮੁੜ ਤੋਂ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ। ਹੁਣ ਦਿੱਲੀ ਗੁਰਦੁਆਰਾ…

Read More

ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ ਕੀਤੀਆਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ‘ਚ AIG ਮੁਅੱਤਲ ਕਰਨ ਅਤੇ ਵਿਭਾਗੀ ਜਾਂਚ ਸ਼ੁਰੂ ਕਰਨ ਦੀ ਸਿਫ਼ਾਰਸ਼

ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ ਕੀਤੀਆਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ਵਿੱਚ ਹੁਣ ਨਵਾਂ ਮੋੜ ਆਇਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਏਆਈਜੀ ਲਖਬੀਰ ਸਿੰਘ ਖ਼ਿਲਾਫ਼ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਪੁਲੀਸ ਨੇ ਉਸ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਮਾਮਲੇ ਦੀ ਜਾਂਚ ਵਿੱਚ ਨਾਕਾਮ ਰਹਿਣ ਕਾਰਨ…

Read More

ਮਾਤਮੀ ਬਿਗਲ ਵਾਲਾ ਪੰਜਾਬ ਸਰਕਾਰ ਨੇ ਫੈਸਲਾ ਲਿਆ ਵਾਪਸ ⋆ D5 News

ਚੰਡੀਗੜ੍ਹ, 24 ਦਸੰਬਰ 2023 : ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨ ਵਜੋਂ ਸ਼ਹੀਦੀ ਸ਼ਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਕੀਤਾ ਸੀ ਇਹ ਮਾਤਮੀ ਬਿਗਲ 10 ਮਿੰਟ ਲਈ ਵਜਾਇਆ ਜਾਣਾ ਸੀ। ਇਸ ਉਪਰੰਤ ਸ਼੍ਰੋਮਣੀ ਕਮੇਟੀ ਨੇ ਇਸ ਉਤੇ ਇਤਰਾਜ ਜਤਾਇਆ ਸੀ ਕਿ ਇਹ ਗੁਰ ਮਰਿਆਦਾ ਅਨੁਸਾਰ ਨਹੀਂ ਹੈ ਅਤੇ ਸਰਕਾਰ…

Read More