ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ‘ਤੇ ਕਾਂਗਰਸ ਦੀ ਕਾਰਵਾਈ, ਇਸ ਮੁਅੱਤਲੀ ਕਾਰਨ ⋆ D5 News
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਨੀਤ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ। ਕਾਂਗਰਸ ਨੇ ਇਹ ਕਾਰਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ‘ਤੇ ਕੀਤੀ ਹੈ। ਪਰਨੀਤ ਕੌਰ ਪਟਿਆਲਾ ਤੋਂ…
