ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਡਾ.
ਅੰਮ੍ਰਿਤਸਰ: ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਆਏ ਸਨ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ…
