ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਖਾਰਜ ⋆ D5 News
ਮਾਨਸਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਇੱਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਮਾਨਸਾ ਦੀ ਅਦਾਲਤ ਨੇ ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਮੋਹਾਣਾ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ…
