ਗੁਜਰਾਤ ਦੇ ਕੱਛ ‘ਚ ਮਹਿਸੂਸ ਕੀਤੇ ਗਏ 4.2 ਤੀਬਰਤਾ ਦਾ ਭੂਚਾਲ ⋆ D5 News
Earthquake in Gujarat Gujarat: ਭੂਚਾਲ ਵਿਗਿਆਨ ਖੋਜ ਸੰਸਥਾਨ (ISR) ਨੇ ਕਿਹਾ ਕਿ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ 4.2 ਤੀਬਰਤਾ ਦਾ ਭੂਚਾਲ ਆਇਆ। ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਇਸ ਭੂਚਾਲ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਗਾਂਧੀਨਗਰ ਸਥਿਤ ਆਈਐਸਆਰ ਨੇ ਆਪਣੀ ਵੈੱਬਸਾਈਟ ‘ਤੇ ਇੱਕ ਅਪਡੇਟ ਵਿੱਚ ਕਿਹਾ…
