ਸਾਬਕਾ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਨੇ ਦਿੱਤੀ ਜਾਣਕਾਰੀ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਕ੍ਰੀਨਿੰਗ ਦੀਆਂ ਤਸਵੀਰਾਂ ⋆D5 News
ਇਨ੍ਹੀਂ ਦਿਨੀਂ ਹਰ ਪਾਸੇ ਪਠਾਨ ਦੀ ਚਰਚਾ ਹੋ ਰਹੀ ਹੈ। ਫਿਲਮ ਨੇ ਬਾਕਸ ਆਫਿਸ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹੁਣ ਖਬਰ ਹੈ ਕਿ ਫਿਲਮ ਨੂੰ ਰਾਸ਼ਟਰਪਤੀ ਭਵਨ ‘ਚ ਪ੍ਰਦਰਸ਼ਿਤ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ‘ਚ ਪਠਾਨ ਦੀ ਵਿਸ਼ੇਸ਼ ਸਕ੍ਰੀਨਿੰਗ ਰੱਖੀ ਗਈ ਸੀ। ਖਾਨ ਨੇ ਫਿਲਮ ਦੀ ਸਕ੍ਰੀਨਿੰਗ ਦੌਰਾਨ…
