ਵਿਜੀਲੈਂਸ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ਵਿੱਚ ਹੋਏ ਗਬਨ ਦੇ ਮਾਮਲੇ ਵਿੱਚ ਇੱਕ ਹੋਰ ਭਗੌੜੇ ਮੁਲਜ਼ਮ ਨੂੰ ਕਾਬੂ ਕੀਤਾ ਹੈ।
ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਦੀ ਜ਼ਮੀਨ ਵਿੱਚ ਹੋਏ ਗਬਨ ਦੇ ਮਾਮਲੇ ਵਿੱਚ ਕਰੀਬ 3 ਸਾਲ 5 ਮਹੀਨਿਆਂ ਤੋਂ ਭਗੌੜੇ ਮੁਲਜ਼ਮ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
