ਪੁੱਡਾ ਦੇ ਗ੍ਰਿਫਤਾਰ ਈਓ ਮਹੇਸ਼ ਬਾਂਸਲ ਬਾਰੇ ਵਿਜੀਲੈਂਸ ਬਿਊਰੋ ਨੇ ਕੀਤੇ ਵੱਡੇ ਖੁਲਾਸੇ
ਵਿਜੀਲੈਂਸ ਬਿਊਰੋ ਨੇ ਪੁੱਡਾ ਦੇ ਗ੍ਰਿਫ਼ਤਾਰ ਕਾਰਜਕਾਰੀ ਅਧਿਕਾਰੀ (ਈਓ) ਮਹੇਸ਼ ਬਾਂਸਲ ਬਾਰੇ ਵੱਡੇ ਖੁਲਾਸੇ ਕੀਤੇ ਹਨ। ਵਿਜੀਲੈਂਸ ਨੇ ਮਹੇਸ਼ ਬਾਂਸਲ ਦੀ ਕਰੋੜਾਂ ਰੁਪਏ ਦੀ ਜਾਇਦਾਦ ਦੇ ਤੱਥਾਂ ਦਾ ਖੁਲਾਸਾ ਕੀਤਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਧਿਕਾਰੀ ਨੇ ਚੰਡੀਗੜ੍ਹ ਦੇ ਆਸ-ਪਾਸ ਨਾਮ-ਬੇਨਾਮੀ ਪਲਾਟ ਅਤੇ ਮਹਿੰਗੀਆਂ ਕਾਰਾਂ ਖਰੀਦੀਆਂ ਹਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ…
