ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ
ਮੈਰਿਟ ਅਤੇ ਪਾਰਦਰਸ਼ਤਾ ਨਾਲ ਭਰਤੀ ਹੋਣ ਕਰਕੇ ਵਿਦੇਸ਼ਾਂ ਤੋਂ ਨੌਜਵਾਨ ਦੀ ਵਤਨ ਵਾਪਸੀ ਦਾ ਦੌਰ ਸ਼ੁਰੂ ਹੋਇਆ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਦੇਣ ਦਾ ਸੱਦਾ ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ…
