ਕੁਲਦੀਪ ਸਿੰਘ ਧਾਲੀਵਾਲ ਨੇ ਜਨਤਾ ਦਰਬਾਰ ਦੌਰਾਨ 120 ਤੋਂ ਵੱਧ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਚੰਡੀਗੜ੍ਹ, 24 ਜਨਵਰੀ, 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਕਰਵਾਏ ਗਏ ਹਫ਼ਤਾਵਾਰੀ ‘ਜਨਤਾ ਦਰਬਾਰ’…
