ਅਮਰੀਕਾ ਦੇ ਕੈਲੀਫੋਰਨੀਆ ‘ਚ ਗੋਲੀਬਾਰੀ, 10 ਦੀ ਮੌਤ, 19 ਜ਼ਖਮੀ ⋆ D5 News
ਅਮਰੀਕਾ ਦੇ ਕੈਲੀਫੋਰਨੀਆ ‘ਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿੱਚ ਕਈ ਲੋਕਾਂ ਦੀ ਮੌਤ ਦਾ ਡਰ ਹੈ। ਖਬਰਾਂ ਮੁਤਾਬਕ ਚੀਨੀ ਨਵੇਂ ਸਾਲ ਦੇ ਜਸ਼ਨ ਦੌਰਾਨ ਮੋਂਟੇਰੀ ਪਾਰਕ ਇਲਾਕੇ ‘ਚ ਤੜਕੇ 3.30 ਵਜੇ ਗੋਲੀਬਾਰੀ ਹੋਈ। ਕੁਝ ਰਿਪੋਰਟਾਂ ਮੁਤਾਬਕ ਘੱਟੋ-ਘੱਟ 10 ਲੋਕ ਮਾਰੇ ਗਏ ਹਨ ਅਤੇ 19 ਜ਼ਖਮੀ ਹੋਏ ਹਨ। ਹਾਲਾਂਕਿ ਪੁਲਿਸ ਨੇ ਅਜੇ ਤੱਕ…
