IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ⋆ D5 News
ਪੰਜਾਬ ਸਰਕਾਰ ਨੇ ਇੱਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਵਿੱਚ ਸਿਆਸੀ ਤਬਦੀਲੀਆਂ ਦਰਮਿਆਨ ਚੁੱਕਿਆ ਗਿਆ ਹੈ। ਇਸ ਵਿੱਚ ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ…
