ਅਮਨ ਅਰੋੜਾ ⋆ D5 ਨਿਊਜ਼
ਉਦਯੋਗਾਂ ਨੂੰ 45 ਦਿਨਾਂ ਦੇ ਅੰਦਰ-ਅੰਦਰ ਪ੍ਰਵਾਨਗੀ ਯਕੀਨੀ ਬਣਾਉਣ ਲਈ ਹਾਊਸਿੰਗ ਵਿਭਾਗ ਵੱਲੋਂ ਇੱਕ ਸੁਚਾਰੂ ਪ੍ਰਕਿਰਿਆ ਤਿਆਰ ਕੀਤੀ ਜਾ ਰਹੀ ਹੈ। ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਅਤੇ ਨਿਰਵਿਘਨਤਾ ਨੂੰ ਹੁਲਾਰਾ ਦੇਣ ਲਈ ਇੱਕ ਹੋਰ ਕਦਮ ਚੁੱਕਿਆ ਹੈ। ਨੇ ਉਦਯੋਗਾਂ ਅਤੇ ਰਿਹਾਇਸ਼ ਅਤੇ ਸ਼ਹਿਰੀ…
